ਪ੍ਰਕਾਸ਼ ਸਿੰਘ ਬਾਦਲ ਦੀ ਤਰ੍ਹਾਂ ਸੁਖਬੀਰ ਬਾਦਲ ਵੀ ਕਰਨ ਗ੍ਰਿਫ਼ਤਾਰੀ ਦੀ ਪੇਸ਼ਕਸ਼ : ਸੁਖਪਾਲ ਖਹਿਰਾ
Published : Feb 23, 2019, 1:31 pm IST
Updated : Feb 23, 2019, 1:31 pm IST
SHARE ARTICLE
Sukhbir with Khaira
Sukhbir with Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸੰਘ ਬਾਦਲ ਨੂੰ ਚੁਣੌਤੀ ਦਿੰਦਿਆ ਕਿਹਾ ਹੈ ਕਿ ਜੇਕਰ ਉਹ....

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸੰਘ ਬਾਦਲ ਨੂੰ ਚੁਣੌਤੀ ਦਿੰਦਿਆ ਕਿਹਾ ਹੈ ਕਿ ਜੇਕਰ ਉਹ ਈਮਾਨਦਾਰ ਹਨ ਤਾਂ ਵੱਡੇ ਬਾਦਲ ਦੀ ਤਰ੍ਹਾਂ ਹੀ ਡੀ.ਜੀ.ਪੀ ਨੂੰ ਫੋਨ ਕਰਕੇ ਅਪਣੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ਕਰਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਬਾਦਲ ਪਰਵਾਰ ਵੱਲੋਂ ਸਿਰਫ਼ ਡਰਾਮਾ ਕੀਤਾ ਜਾ ਰਿਹਾ ਹੈ।

Sukhbir Singh Badal Sukhbir Singh Badal

ਅਤੇ ਜੇਕਰ ਬਾਦਲ ਇਨ੍ਹੇ ਹੀ ਈਮਾਨਦਾਰ ਹਨ ਤਾਂ ਫਿਰ ਅਜਿਹੀ ਗ੍ਰਿਫ਼ਤਾਰੀ ਦੇਣ ਲਈ ਅਪਣਾ ਸਪੱਤਰ ਸੁਖਬੀਰ ਬਾਦਲ ਨੂੰ ਕਹਿਣ ਅਤੇ ਫਿਰ ਇਨ੍ਹਾਂ ਦੀ ਈਮਾਨਦਾਰੀ ਦਾ ਪਤਾ ਲੱਗੇਗਾ। ਸੁਖਪਾਲ ਖਹਿਰਾ ਨੇ ਸੁਖਬੀਰ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਮਰਜ਼ੀ ਤੋਂ ਬਿਨ੍ਹਾ ਇੱਕ ਪੱਤਾ ਵੀ ਨਹੀਂ ਹਿੱਲਦਾ ਸੀ ਅਤੇ ਡੀਜੀਪੀ ਜਾਂ ਬਾਕੀ ਪੁਲਿਸ ਮੁਲਾਜ਼ਮਾਂ ਕੋਲ ਕੋਈ ਵਾਪਰ ਨਹੀਂ ਸੀ।

Parkash Singh BadalParkash Singh Badal

ਕਿਉਂਕਿ ਸਭ ਕੁਝ ਸੁਖਬੀਰ ਦੇ ਕਹਿਣ ਤੇ ਹੀ ਹੁਦੀ ਸੀ। ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਅਜਿਹੇ ਡਾਰਮੇ ਕਰਕੇ ਸਿਰਫ਼ ਚਾਲਾਂ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement