ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ: ਰਾਜ ਕਮਲ ਚੌਧਰੀ
Published : Feb 23, 2025, 4:13 pm IST
Updated : Feb 23, 2025, 4:13 pm IST
SHARE ARTICLE
A total of 191 candidates are in the fray for the general elections of the municipal councils of Tarn Taran, Dera Baba Nanak and Talwara: Raj Kamal Chaudhary
A total of 191 candidates are in the fray for the general elections of the municipal councils of Tarn Taran, Dera Baba Nanak and Talwara: Raj Kamal Chaudhary

ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ

ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।
ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ  ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement