ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 4 ਹੋਰ ਪੰਜਾਬੀਆਂ ਨੂੰ ਅਮਰੀਕਾ ਨੇ ਕੱਢਿਆ
Published : Feb 23, 2025, 7:30 pm IST
Updated : Feb 23, 2025, 7:30 pm IST
SHARE ARTICLE
US deports 4 more Punjabis living illegally
US deports 4 more Punjabis living illegally

ਪੁੱਛਗਿੱਛ ਬਾਅਦ ਜ਼ਿਲ੍ਹਿਆਂ ਦੀ ਪੁਲਿਸ ਦੇ ਕੀਤਾ ਹਵਾਲੇ

ਅੰਮ੍ਰਿਤਸਰ: ਅਮਰੀਕਾ ਦੀ ਟਰੰਪ ਸਰਕਾਰ ਵਲੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ, ਜਿਸ ਤਹਿਤ ਅੱਜ ਮੁੜ ਚਾਰ ਨੌਜਵਾਨ ਡਿਪੋਰਟ ਹੋ ਕੇ ਇਸਤਾਂਬੁਲ ਤੋਂ ਪਨਾਮਾ ਸਿਟੀ ਰਾਹੀਂ ਸਫਰ ਕਰਕੇ ਦਿੱਲੀ ਤੋਂ ਇੰਡੀਗੋ ਏਅਰ ਲਾਇਨ ਦੀ ਘਰੇਲੂ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚੇ ਹਨ, ਜਿੰਨ੍ਹਾ ਨੂੰ ਹਵਾਈ ਅੱਡੇ ’ਤੇ ਆਈ. ਬੀ. ਅਤੇ ਪੁਲਿਸ ਹਵਾਲੇ ਕੀਤਾ ਗਿਆ ਸੀ ਤੇ ਬਾਅਦ ਵਿਚ ਪ੍ਰਸ਼ਾਸਨ ਵਲੋਂ ਘਰਾਂ ਵਿਚ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਸਰ ਪੁੱਜੇ ਡਿਪੋਰਟ ਹੋਏ ਨੌਜਵਾਨਾਂ ’ਚ ਜਤਿੰਦਰ ਸਿੰਘ ਭੰਗੂ, ਮਨਿੰਦਰ ਦੱਤ, ਜੁਗਰਾਜ ਸਿੰਘ, ਹਰਪ੍ਰੀਤ ਸਿੰਘ ਹਨ।  ਇਹ ਨੌਜਵਾਨ 2 ਬਟਾਲੇ ਤੋਂ, 1 ਜਲੰਧਰ ਅਤੇ ਇਕ ਨਾਭੇ ਦਾ ਵਾਸੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement