ਹੁਸ਼ਿਆਰਪੁਰ ‘ਚ ਦੇਹ ਵਪਾਰ ਦਾ ਧੰਦੇ ਦਾ ਪਰਦਾਫਾਸ਼
Published : Aug 17, 2017, 5:31 am IST
Updated : Mar 23, 2018, 7:05 pm IST
SHARE ARTICLE
Exposed
Exposed

ਹੁਸ਼ਿਆਰਪੁਰ ਤੋਂ ਇੱਕ ਹੋਟਲ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇੱਥੋਂ ਦੇ ਚੌਹਾਲ -ਚਿੰਤਪੂਰਨੀ..

ਹੁਸ਼ਿਆਰਪੁਰ ਤੋਂ ਇੱਕ ਹੋਟਲ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇੱਥੋਂ ਦੇ ਚੌਹਾਲ -ਚਿੰਤਪੂਰਨੀ ਰੋਡ 'ਤੇ ਸਥਿਤ ਯੌਰਕ ਹੋਟਲ ਵਿੱਚ ਦੇਹ ਵਪਾਰ ਦੇ ਧੰਦੇ ਦੀ ਸੂਚਨਾ ਮਿਲੀ ਸੀ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਇੱਥੇ ਰੇਡ ਮਾਰੀ।ਰੇਡ ਦੌਰਾਨ ਪੁਲਿਸ ਨੇ ਹੋਟਲ ਦੇ ਕਮਰਿਆਂ 'ਚੋਂ ਤਕਰੀਬਨ 10 ਜੋੜਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ ਜਦਕਿ ਹੋਟਲ ਮਾਲਿਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਫੜੇ ਗਏ ਜੋੜਿਆਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਹਨ ਪਰ ਵਧੇਰੇ ਜਾਣਕਾਰੀ ਤਫਤੀਸ਼ ਤੋਂ ਬਾਅਦ ਹੀ ਮਿਲ ਸਕਦੀ ਜਿਹਨਾਂ ਵਿੱਚ ਵਿਆਹੇ ਲੋਕੀ ਵੀ ਸ਼ਾਮਿਲ ਹੋ ਸਕਦੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ ਅਤੇ ਤੱਥਾਂ ਦੇ ਉਜਾਗਰ ਹੋਣ `ਤੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।    

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement