ਚੰਡੀਗੜ੍ਹ ਤੋਂ ਇੱਕ ਹੋਰ ਮਰੀਜ਼ ਮਿਲਿਆ ਪਾਜ਼ੀਟਿਵ, ਗਿਣਤੀ ਹੋਈ 7  
Published : Mar 23, 2020, 12:00 pm IST
Updated : Mar 23, 2020, 12:00 pm IST
SHARE ARTICLE
Corona virus
Corona virus

ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਤੋਂ ਇਲਾਵਾ 203 ਲੋਕਾਂ ਨੂ

ਚੰਡੀਗੜ੍ਹ- ਚੰਡੀਗੜ੍ਹ ਤੋਂ ਇਕ ਹੋਰ ਮਰੀਜ਼ ਸਾਹਮਣੇ ਆਇਆ ਹੈ  ਜਿਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਉਸ ਦੀ ਉਮਰ 21 ਸਾਲ ਹੈ ਅਤੇ ਇਹ ਮਰੀਜ਼ 23 ਸਾਲਾਂ ਲੜਕੀ ਦੇ ਸੰਪਰਕ ਵਿਚ ਆਇਆ ਹੈ ਜੋ ਕਿ ਪਿਛਲੇ ਦਿਨੀਂ ਵਿਦੇਸ਼ ਤੋਂ ਆਈ ਸੀ ਅਤੇ ਉਸਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। 

Corona Virus TestCorona Virus 

ਇਸ ਨਾਲ ਮਰੀਜ਼ਾਂ ਦੀ ਗਿਣਤੀ 7 ਹੋ ਗਈ। ਚੰਡੀਗੜ੍ਹ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਤੋਂ ਇਲਾਵਾ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ।

Corona VirusCorona Virus

ਕਈ ਸੈਕਟਰਾਂ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਇਹਨਾਂ ਦੇ ਘਰਾਂ ਦੇ ਪੋਸਟਰ ਲੱਗਾ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖ਼ਾਰ ਅਤੇ ਜ਼ੁਕਾਮ ਹੁੰਦਾ ਹੈ ਤਾਂ ਉਸ ਵਿਅਕਤੀ ਨੂੰ ਜਲਦੀ ਹੀ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਚੈੱਕ ਕਰਵਾਉਣਾ ਚਾਹੀਦਾ ਹੈ ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement