ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀ ਪਿੰਡ ਗੰਢੂਆਂ ਦੀ ਬੀਬੀ ਨੇ ਪਾਈ ਸ਼ਹੀਦੀ
Published : Mar 23, 2021, 2:57 pm IST
Updated : Mar 23, 2021, 3:24 pm IST
SHARE ARTICLE
Bibi Mohinder Kaur
Bibi Mohinder Kaur

ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ ਬੀਬੀ

ਪਟਿਆਲਾ : ਕੇਂਦਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ ਤਿੰਨ  ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦੇ ਹੁਣ ਤੱਕ ਕਿਸਾਨ ਅੰਦੋਲਨ 'ਚ 200 ਤੋਂ ਵੱਧ ਕਿਸਾਨਾਂ ਦੀ ਮੌਤ ਹੋਣ ਚੁੱਕੀਆਂ ਹਨ।

Bibi Mohinder KaurBibi Mohinder Kaur

ਇਸ ਵਿਚਕਾਰ ਅੱਜ  ਪਿੰਡ ਗੰਢੂਆਂ ਦੀ ਬੀਬੀ ਮਹਿੰਦਰ ਕੌਰ ਦੀ ਮੌਤ ਹੋ ਗਈ ਹੈ। ਬੀਬੀ ਮਹਿੰਦਰ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ।  ਬੀਬੀ  21 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਕਾਨਫਰੰਸ ਵਿਚ ਸ਼ਾਮਲ ਹੋਣ ਆਈ ਸੀ ਜਿਥੇ ਉਹਨਾਂ ਦੀ  ਸਿਹਤ ਖਰਾਬ ਹੋ ਗਈ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ  ਅੱਜ 65 ਸਾਲਾ ਪੰਜਾਬ ਦੀ ਬੀਬੀ ਦੀ ਟਿਕਰੀ ਬਾਰਡਰ ’ਤੇ ਮੌਤ ਹੋ ਗਈ ਹੈ। ਇਹ 65 ਸਾਲਾ ਬੀਬੀ ਬਲਬੀਰ ਕੌਰ ਪੰਜਾਬ ਦੇ ਮੰਡੀ ਕਲਾਂ (ਬਠਿੰਡਾ) ਦੀ ਰਹਿਣ ਵਾਲੀ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement