ਪੰਜਾਬ, ਹਰਿਆਣਾ ਸਮੇਤ ਬਹੁਤ ਸਾਰੇ ਖੇਤਰਾਂ ਵਿਚ ਅਗਲੇ ਦਿਨਾਂ ਵਿਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ
Published : Mar 23, 2021, 7:21 am IST
Updated : Mar 23, 2021, 7:21 am IST
SHARE ARTICLE
image
image

ਪੰਜਾਬ, ਹਰਿਆਣਾ ਸਮੇਤ ਬਹੁਤ ਸਾਰੇ ਖੇਤਰਾਂ ਵਿਚ ਅਗਲੇ ਦਿਨਾਂ ਵਿਚ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 22 ਮਾਰਚ : ਮੌਸਮ ਵਿਭਾਗ ਨੇ ਭਵਿਖਬਾਣੀ ਕੀਤੀ ਹੈ ਕਿ ਅਗਲੇ ਦਿਨਾਂ 'ਚ ਮੌਸਮ ਬਦਲ ਸਕਦਾ ਹੈ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ 'ਚ ਕਈ ਥਾਵਾਂ ਉੱਤੇ ਮੀਂਹ ਪੈ ਸਕਦਾ ਹੈ | ਇਸ ਨਾਲ ਕਣਕ ਦੀ ਫ਼ਸਲ ਉੱਤੇ ਅਸਰ ਪੈ ਸਕਦਾ ਹੈ | 
ਦਸਿਆ ਜਾ ਰਿਹਾ ਹੈ ਕਿ ਕਈ ਖੇਤਰਾਂ 'ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ | ਮੌਸਮ ਵਿਭਾਗ  ਨੇ ਦਸਿਆ ਕਿ ਅਗਲੇ ਕੁਝ ਦਿਨਾਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ ਅਤੇ ਭਾਰਤ ਦੇ ਕਈ ਉੱਤਰੀ ਰਾਜਾਂ ਵਿਚ ਝੱਖੜ, ਬਿਜਲੀ ਦੀਆਂ ਲਿਸ਼ਕਾਂ ਨਾਲ ਭਾਰੀ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ | ਇਸ ਨਾਲ ਹੀ  ਭਾਰਤ ਵਿਚ ਹੀਟਵੇਵ ਦੇ ਹਾਲਾਤ ਬਾਰੇ ਜਾਣਕਾਰੀ ਦਿੰਦੇ ਹੋਏ ਆਈਐਮਡੀ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਦੇਸ਼ ਵਿਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ | 
  ਇਸ ਵੇਲੇ ਪੰਜਾਬ ਸਮੇਤ ਸਾਰੇ ਉਤਰੀ ਖੇਤਰ 'ਚ ਕਣਕ ਦੀ ਫ਼ਸਲ ਪੱਕਣ ਦੇ ਕਿਨਾਰੇ ਹੈ ਤੇ ਅਗੇਤੀ ਫ਼ਸਲ ਆਮ ਤੌਰ ਉਤੇ ਅਪ੍ਰ੍ਰੈਲ ਦੇ ਪਹਿਲੇ ਹਫ਼ਤੇ ਮੰਡੀਆਂ 'ਚ ਆ ਜਾਂਦੀ ਹੈ | ਪਿਛਲੇ ਦਿਨੀਂ ਮੌਸਮ 'ਚ ਤਪਸ਼ ਆ ਗਈ ਸੀ ਪਰ ਹੁਣ ਫਿਰ ਮੌਸਮ ਬਦਲ ਗਿਆ ਹੈ ਅਤੇ ਮੌਸਮ ਠੰਢਾ ਹੈ ਜੋ ਕਣਕ ਲਈ ਕਾਫ਼ੀ ਲਾਹੇਵੰਦ ਸਾਬਤ ਹੁੰਦਾ ਹੈ | ਇਸ ਸਬੰਧੀ ਰਾਜ ਪੁਰਸਕਾਰ ਨਾਲ ਸਨਮਾਨਤ ਰਾਜਮੋਹਨ ਸਿੰਘ ਕਾਲੇਕਾ ਨੇ ਦਸਿਆ ਕਿ ਕਣਕ ਦੀ ਫ਼ਸਲ ਪੱਕਣ ਦੇ ਕੰਢੇ ਹੈ | ਕਿਸਾਨਾਂ ਦੇ ਸਾਹ ਸੂਤੇ ਹੋਏ ਹਨ |                 (ਪੀ.ਟੀ.ਆਈ)imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement