ਸਪਾਂਸਰ ਦੇ ਨਾਲ ਜਾਂ ਬਿਨਾਂ ਸਪਾਂਸਰ ਲਓ ਆਸਟ੍ਰੇਲੀਆ/ਕੈਨੇਡਾ ਦਾ ਟੂਰਿਸਟ ਵੀਜ਼ਾ, ਜਲਦ ਕਰੋ ਅਪਲਾਈ 
Published : Mar 23, 2023, 6:03 pm IST
Updated : Mar 23, 2023, 6:07 pm IST
SHARE ARTICLE
File Photo
File Photo

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਨੰਬਰ  9872670024 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਮੁਹਾਲੀ - ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਲਈ ਇਕ ਬਹੁਤ ਵੱਡੀ ਖੁਸ਼ਖ਼ਬਰੀ ਹੈ ਕਿਉਂਕਿ ਹੁਣ ਜੇ ਤੁਸੀਂ ਟੂਰਿਸਟ ਵੀਜ਼ਾ 'ਤੇ ਆਸਟ੍ਰੇਲੀਆ ਜਾਂ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਤੁਸੀਂ ਅਪਣੇ ਕਿਸੇ ਸਪਾਊਂਸਰ ਨਾਲ ਵੀ ਜਾ ਸਕਦੇ ਹੋ। ਇਹ ਟੂਰਿਸਟ ਵੀਜ਼ਾ ਤੁਹਾਨੂੰ ਬਿਨ੍ਹਾਂ ਕਿਸੇ ਸਪਾਊਂਸਰ ਦੇ ਵੀ ਮਿਲ ਸਕਦਾ ਹੈ। 
ਕੈਨੇਡਾ ਪੰਜਾਬੀਆਂ ਦਾ ਸਭ ਤੋਂ ਮਨਪੰਸਦ ਦੇਸ਼ ਹੈ ਤੇ ਇੱਥੇ ਸਭ ਤੋਂ ਵੱਧ ਪੰਜਾਬੀ ਜਾਂਦੇ ਹਨ ਤੇ ਜੇ ਹੁਣ ਤੁਸੀਂ ਵੀ ਇਹ ਵੀਜ਼ਾ ਲੈਣਾ ਚਾਹੁੰਦੇ ਹੋ ਤਾਂ ਕਿਸੇ ਵਧੀਆ ਏਜੰਟ ਤੋਂ ਅਪਣੀ ਫਾਈਲ ਲਗਵਾਓ ਤੇ ਜਲਦ ਤੋਂ ਜਲਦ ਕੈਨੇਡਾ ਜਾਓ।  

ਇਸ ਵੀਜ਼ਾ ਲਈ ਨਾ ਹੀ ਤੁਹਾਨੂੰ IELTS ਕਰਨ ਦੀ ਲੋੜ ਹੈ, ਨਾ ਹੀ ਕਿਸੇ ਵਰਕ ਐਕਸੀਪੀਰੀਅੰਸ ਦੀ ਅਤੇ ਨਾ ਹੀ ਕਿਸੇ ਸਟੱਡੀ ਦੀ ਲੋੜ ਹੈ। ਇਸ ਵੀਜ਼ੇ ਨੂੰ ਲਗਾਉਣ ਲਈ ਘੱਟੋ-ਘੱਟ 3 ਮਹੀਨਿਆਂ ਦਾ ਸਮਾਂ ਲੱਗਦਾ ਹੈ। ਜੇ ਤੁਸੀਂ ਵੀ ਆਪਣਾ ਕੈਨੇਡਾ ਜਾਣ ਦਾ ਸੁਫ਼ਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਜਲਦ ਤੋਂ ਜਲਦ ਇਸ ਲਈ ਅਪਲਾਈ ਕਰੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਨੰਬਰ  9872670024 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement