ਅਕਾਲੀ ਦਲ ਨੇ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਨੂੰ ਚੋਣ ਮੈਦਾਨ 'ਚ ਉਤਾਰਿਆ
Published : Apr 23, 2019, 11:23 am IST
Updated : Apr 23, 2019, 11:23 am IST
SHARE ARTICLE
Harsimrat Badal And Sukhbir Badal
Harsimrat Badal And Sukhbir Badal

ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਅਤੇ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਚੁਣਿਆ

ਚੰਡੀਗੜ੍ਹ: ਲੋਕ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਅਤੇ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਚੁਣ ਲਿਆ ਹੈ।  ਇਹ ਫੈਸਲਾ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨਿਵਾਸ ਸਥਾਨ ਉੱਤੇ ਲਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ਫਿਰੋਜ਼ਪੁਰ ਅਤੇ ਬਠਿੰਡਾ ਸੀਟ ਤੋਂ ਆਪਣੇ ਉਮੀਦਵਾਰ ਉਤਾਰੇ ਸਨ। ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਹੈ, ਜਦੋਂ ਕਿ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਟਿਕਟ ਮਿਲੀ ਹੈ।

Shiromani Akali DalShiromani Akali Dal

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਬਠਿੰਡਾ ਅਤੇ ਫਿਰੋਜ਼ਪੁਰ ਸੀਟ ਤੋਂ ਅਕਾਲੀ ਦਲ ਅਤੇ ਕਾਂਗਰਸ  ਦੇ ਵਿਚ ਸਖ਼ਤ ਮੁਕਾਬਲਾ ਹੋਵੇਗਾ। ਦੋਨਾਂ ਹੀ ਸੀਟਾਂ ਉੱਤੇ ਦਮਦਾਰ ਉਮੀਦਵਾਰ ਉਤਾਰੇ ਗਏ ਹਨ।  ਦੱਸ ਦਈਏ ਕਿ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।  ਅਜਿਹੇ ਵਿਚ ਹੁਣ ਵੇਖਣਾ ਦਿਲਚਸਪ ਹੋਵੇਗਾ ਕਿ ਬਠਿੰਡਾ ਅਤੇ ਫਿਰੋਜ਼ਪੁਰ ਸੀਟ ਉੱਤੇ ਕਿਸ ਦੀ ਕਿਸਮਤ ਉਸ ਦਾ ਸਾਥ ਦਿੰਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement