Patiala News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤ੍ਰਿਪੜੀ ਦੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

By : BALJINDERK

Published : Apr 23, 2025, 1:03 pm IST
Updated : Apr 23, 2025, 1:03 pm IST
SHARE ARTICLE
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤ੍ਰਿਪੜੀ ਦੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤ੍ਰਿਪੜੀ ਦੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

Patiala News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਤ ’ਚ ਜਾ ਕੇ ਬੱਚਿਆਂ ਦੇ ਨਾਲ ਬੈਂਚ ’ਤੇ ਬੈਠ ਕੇ ਕੀਤੀ ਮੁਲਾਕਾਤ

Patiala News in Punjabi : ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਅੱਜ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਤ੍ਰਿਪੜੀ ਟਾਊਨ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ। 

1

ਉਦਘਾਟਨ ਦੌਰਾਨ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਸੋਦੀਆ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਦੇ ਸਦਕਾ ਸਿੱਖਿਆ ਕ੍ਰਾਂਤੀ ਪੰਜਾਬ ਦੇ ਵਿੱਚ ਬਹੁਤ ਵੱਧ ਚੜ੍ਹ ਕੇ ਬੱਚਿਆਂ ਦੇ ਭਵਿੱਖ ਦੇ ਲਈ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। 

11

ਅੱਜ ਤ੍ਰਿਪੜੀ ਦੇ ਸਰਕਾਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ ਹੈ।

(For more news apart from Health Minister Dr. Balbir Singh inaugurated smart classrooms in government schools Tripuri News in Punjabi, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement