ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਵੱਡੇ ਫ਼ਰਕ ਨਾਲ ਅੱਗੇ
Published : May 23, 2019, 11:05 am IST
Updated : May 23, 2019, 11:05 am IST
SHARE ARTICLE
Kiran Kher
Kiran Kher

19 ਮਈ ਨੂੰ ਪਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ...

ਚੰਡੀਗੜ੍ਹ: 19 ਮਈ ਨੂੰ ਪਈਆਂ ਵੋਟਾਂ ਦਾ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਲੋਕ ਸਭਾ ਸੀਟ ‘ਤੇ ਪਹਿਲੇ ਪੜਾਅ ਦੀ ਵੋਟਾਂ ਦੀ ਗਿਣਤੀ ਦੌਰਾਨ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਮੋਰਚਾ ਮਾਰਿਆ ਹੈ ਅਤੇ 14654 ਵੋਟਾਂ ਨਾਲ ਕਾਂਗਰਸੀ ਉਮੀਦਵਾਰ ਪਵਨ ਬਾਂਸਲ ਤੋਂ ਅੱਗੇ ਚੱਲ ਰਹੇ ਹਨ, ਜਦਕਿ ਪਵਨ ਬਾਂਸ ਨੂੰ 13140 ਵੋਟਾਂ ਹਾਸਲ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਹਰਮੋਹਨ ਧਵਨ 1365 ਵੋਟਾਂ ਨਾਲ ਸਭ ਤੋਂ ਪਿੱਛੇ ਚੱਲ ਰਹੇ ਹਨ। ਪਹਿਲੇ ਪੜਾਅ ਦੌਰਾਨ 220 ਵੋਟਾਂ ‘ਨੋਟਾ’ ਹਾਸਲ ਹੋਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement