Election Commission News: ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਵਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ
Published : May 23, 2024, 4:31 pm IST
Updated : May 23, 2024, 4:35 pm IST
SHARE ARTICLE
EC Seeks Report from Chief Secretary on FIR registered by VB on Jang-e-Azadi Case
EC Seeks Report from Chief Secretary on FIR registered by VB on Jang-e-Azadi Case

Election Commission News:  ਮੁੱਖ ਸਕੱਤਰ ਪੰਜਾਬ ਨੂੰ ਅੱਜ ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ

EC Seeks Report from Chief Secretary on FIR registered by VB on Jang-e-Azadi Case:  ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕ ਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ।

ਇਹ ਵੀ ਪੜ੍ਹੋ: Firozpur News: ਇਕੋ ਪਰਿਵਾਰ ਦੇ ਚਾਰ ਜੀਆਂ ਨੇ ਨਿਗਲੀ ਸਲਫਾਸ, 2 ਬੱਚੀਆਂ ਸਮੇਤ ਮਾਂ ਦੀ ਹੋਈ ਮੌਤ

ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ। 

ਇਹ ਵੀ ਪੜ੍ਹੋ: Abohor News: ਪੱਥਰੀ ਤੋਂ ਤੰਗ ਆ ਕੇ ਵਿਦਿਆਰਥਣ ਨੇ ਗਲ ਲਗਾਈ ਮੌ+ਤ

 ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  EC Seeks Report from Chief Secretary on FIR registered by VB on Jang-e-Azadi Cas, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement