ਸੰਗਰੂਰ ਹਲਕੇ 'ਚ ਹੋਰ ਮਜ਼ਬੂਤ ਹੋਈ AAP , ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ, ਕਈ MC ਅਤੇ ਸੈਕੜੇ ਸਮਰਥਕ AAP 'ਚ ਹੋਏ ਸ਼ਾਮਿਲ
Published : May 23, 2024, 3:34 pm IST
Updated : May 23, 2024, 3:34 pm IST
SHARE ARTICLE
AAP
AAP

ਸ਼੍ਰੋਮਣੀ ਅਕਾਲੀ ਦਲ ਦੀ PAC ਦੇ ਮੈਂਬਰ ਰਜਿੰਦਰ ਦਾਸ ਰਿੰਕੂ ਵੀ ਸਾਥੀਆਂ ਸਮੇਤ ਆਪ 'ਚ ਹੋਏ ਸ਼ਾਮਲ

Punjab News : ਸੰਗਰੂਰ ਹਲਕੇ 'ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ, ਕਈ MC ਅਤੇ ਸੈਕੜੇ ਸਮਰਥਕ AAP 'ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪ 'ਚ ਸ਼ਾਮਿਲ ਕਰਾਇਆ ਹੈ। ਇਸ ਦੌਰਾਨ ਮਲੇਰਕੋਟਲਾ ਤੋਂ ਵਿਧਾਇਕ ਜ਼ਮੀਲ-ਉਰ-ਰਹਿਮਾਨ ਨਾਲ ਸ਼ਾਮਿਲ ਰਹੇ ਹਨ। 

ਇਸ ਤੋਂ ਇਲਾਵਾ ਫਰੀਦਕੋਟ ਵਿਚ ਵੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ PAC ਦੇ ਮੈਂਬਰ ਰਜਿੰਦਰ ਦਾਸ ਰਿੰਕੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕੁਝ ਦਿਨ ਪਹਿਲਾਂ ਹੀ ਰਜਿੰਦਰ ਦਾਸ ਰਿੰਕੂ ਨੂੰ PAC ਦਾ ਮੈਂਬਰ ਬਣਾਇਆ ਸੀ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement