Punjab News: ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁਧ ਐਕਸ਼ਨ, ‘ਆਪ’ ਵਿਧਾਇਕ ਦੇ ਟਿਕਾਣਿਆਂ ’ਤੇ ਵਿਜੀਲੈਂਸ ਦੀ ਛਾਪੇਮਾਰੀ
Published : May 23, 2025, 11:01 am IST
Updated : May 23, 2025, 11:02 am IST
SHARE ARTICLE
 Vigilance raids on AAP MLA's premises
Vigilance raids on AAP MLA's premises

ਜਲੰਧਰ ਸੈਂਟਰਲ ਤੋਂ ਵਿਧਾਇਕ ਹਨ ਰਮਨ ਅਰੋੜਾ

 Vigilance raids on AAP MLA's premises: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁਧ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਲੰਧਰ ਸੈਂਟਰਲ ਤੋਂ ਰਮਨ ਅਰੋੜਾ ਵਿਧਾਇਕ ਹਨ। ਵਿਧਾਇਕ ਰਮਨ ਅਰੋੜਾ ’ਤੇ ਗੰਭੀਰ ਇਲਜ਼ਾਮ ਲੱਗੇ ਹਨ।

ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਜਾਂਦੇ ਸਨ ਤੇ ਫਿਰ ਪੈਸੇ ਲੈ ਕੇ ਨੋਟਿਸਾਂ ਨੂੰ ਰੱਦ ਕਰਵਾਇਆ ਜਾਂਦਾ ਸੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement