Punjab Summer Vacations 2025: ਪੰਜਾਬ ਦੇ ਸਕੂਲਾਂ ਵਿਚ ਹੋਣ ਲੱਗੀਆਂ ਗਰਮੀ ਦੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ
Published : May 23, 2025, 11:31 am IST
Updated : May 23, 2025, 3:05 pm IST
SHARE ARTICLE
Punjab Summer Vacations 2025 News in punjabi
Punjab Summer Vacations 2025 News in punjabi

Punjab Summer Vacations 2025: ਪੰਜਾਬ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ

Punjab Summer Vacations 2025 News in punjabi : ਪੰਜਾਬ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਸੂਬੇ ਦਾ ਪਾਰਾ 42 ਡਿਗਰੀ ਤੋਂ ਪਾਰ ਹੋ ਗਿਆ ਹੈ।  ਭਿਆਨਕ ਗਰਮੀ ਦੇ ਚੱਲਦਿਆਂ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ ਤੇ ਸਾਰਾ ਦਿਨ ਘਰ ਵਿਚ ਠੰਢੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ ਪਰ ਇਸ ਭਿਆਨਕ ਗਰਮੀ ਵਿਚ ਬੱਚਿਆਂ ਨੂੰ ਸਕੂਲ ਜਾਣਾ ਪੈ ਰਿਹਾ ਹੈ।

ਇਸ ਦੌਰਾਨ ਕੁਝ ਪ੍ਰਾਈਵੇਟ ਸਕੂਲਾਂ ਨੇ ਭਿਆਨਕ ਗਰਮੀ ਦੇ ਚੱਲਦਿਆਂ ਤੀਜੀ ਜਮਾਤ ਤੱਕ ਦੇ ਬੱਚਿਆਂ ਨੂੰ 25 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ, ਕਿਉਂਕਿ ਇਸ ਭਿਆਨਕ ਗਰਮੀ ਵਿਚ ਬੱਚੇ ਸਭ ਤੋਂ ਵੱਧ ਪ੍ਰਭਾਵਤ ਹੁੰਦੇ ਹਨ।

ਹਾਲਾਂਕਿ ਪ੍ਰਾਈਵੇਟਾਂ ਸਕੂਲਾਂ ਵਲੋਂ ਮਾਸੂਮ ਬੱਚਿਆਂ ਨੂੰ ਛੁੱਟੀਆਂ ਦੇਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਵਿਚ ਅਜੇ ਤੱਕ ਗਰਮੀਆਂ ਦੀਆਂ ਛੁੱਟੀਆਂ ਨਹੀਂ ਘੋਸ਼ਿਤ ਕੀਤੀਆਂ ਗਈਆਂ ਪਰ ਬੱਚੇ ਗਰਮੀਆਂ ਦੀਆਂ ਛੁੱਟੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਉਨ੍ਹਾਂ ਨੂੰ ਛੁੱਟੀਆਂ ਹੋਣਗੀਆਂ ਤੇ ਕਦੋਂ ਉਹ ਘੁੰਮਣ ਜਾਣਗੇ।  
 

(For more news apart from 'Punjab Summer Vacations 2025 News in punjabi' Spirit, stay tune to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement