Vice Chairperson News: ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
Published : May 23, 2025, 6:49 pm IST
Updated : May 23, 2025, 6:49 pm IST
SHARE ARTICLE
Vice Chairperson News: Gunjit Ruchi Bawa assumes the post of Vice Chairperson
Vice Chairperson News: Gunjit Ruchi Bawa assumes the post of Vice Chairperson

ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

Vice Chairperson News: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ,  ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ  ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ।

ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਾਵਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਸੂਬੇ ਦੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਕਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।

ਇਥੇ ਇਹ ਦੱਸਣਯੋਗ ਹੈ ਕਿ ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement