ਖੰਨਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰਾਲੇ 'ਚ ਜਾ ਵੱਜੀ ਟੂਰਿਸਟ ਬੱਸ, 3 ਲੋਕਾਂ ਦੀ ਹੋਈ ਮੌਤ

By : GAGANDEEP

Published : Jun 23, 2021, 11:40 am IST
Updated : Jun 23, 2021, 3:44 pm IST
SHARE ARTICLE
Tourist bus crashes in Trala
Tourist bus crashes in Trala

ਟੂਰਿਸਟ ਬੱਸ ਯੂ. ਪੀ., ਬਿਹਾਰ ਤੋਂ ਸਵਾਰੀਆਂ ਲੈ ਕੇ ਲੁਧਿਆਣਾ ਆ ਰਹੀ ਸੀ

ਖੰਨਾ ( ਧਰਮਿੰਦਰ ਸਿੰਘ) ਖੰਨਾ (Khanna) ਵਿਖੇ ਜੀ. ਟੀ. ਰੋਡ 'ਤੇ ਅੱਜ ਸਵੇਰੇ ਭਿਆਨਕ( Tragic accident in Khanna) ਹਾਦਸਾ ਵਾਪਰ ਗਿਆ।  ਮਿਲੀ ਜਾਣਕਾਰੀ ਅਨੁਸਾਰ ਟੂਰਿਸਟ ਬੱਸ ਸਰੀਏ ਨਾਲ ਭਰੇ ਟਰਾਲੇ ( Tourist bus crashes in Trala)  ਨਾਲ ਟਕਰਾ ਗਈ।

Tourist bus crashes in TralaTourist bus crashes in Trala

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਡਰਾਈਵਰ ਸਮੇਤ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

 ਜਾਣਕਾਰੀ ਦਿੰਦਿਆਂ ਜ਼ਖਮੀ ਲੋਕਾਂ ਨੇ ਦੱਸਿਆ ਕਿ ਟੂਰਿਸਟ ਬੱਸ ਯੂ. ਪੀ., ਬਿਹਾਰ ਤੋਂ ਸਵਾਰੀਆਂ ਲੈ ਕੇ ਲੁਧਿਆਣਾ ਆ ਰਹੀ ਸੀ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਬੈਠਣ ਤੱਕ ਨੂੰ ਥਾਂ ਨਹੀਂ ਸੀ।

Tourist bus crashes in TralaTourist bus crashes in Trala

ਹਾਦਸੇ ਨਾਲ ਬੱਸ ਦਾ (Tourist bus crashes in Trala) ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।   ਉਥੇ ਹੀ ਸਦਰ ਥਾਣਾ ਦੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬੱਸ ਅਤੇ ਟਰੱਕ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tourist bus crashes in TralaTourist bus crashes in Trala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement