ਹੁਸ਼ਿਆਰਪੁਰ 'ਚ ਗੁਰੂਘਰ 'ਚ ਲੱਗੀ ਅੱਗ, ਅਗਨ ਭੇਂਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ

By : GAGANDEEP

Published : Jun 23, 2023, 2:03 pm IST
Updated : Jun 23, 2023, 2:28 pm IST
SHARE ARTICLE
photo
photo

 ਸ਼ਾਰਟ ਸਰਕਟ ਕਾਰਨ ਲੱਗੀ ਅੱਗ

 

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਡਵਿੰਡਾ ਅਹਿਰਾਣਾ ਦੇ ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਵਿਖੇ ਬੀਤੀ ਰਾਤ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ। ਜਾਣਕਾਰੀ ਅਨੁਸਾਰ ਪੱਖੇ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  YouTube ਤੋਂ ਡਿਜ਼ਾਇਨਿੰਗ ਸਿੱਖਣ ਵਾਲੇ ਨੇ ਟੀਮ-ਇੰਡੀਆ ਦੀ ਲਈ ਬਣਾਈ ਜਰਸੀ, ਸਕੂਲ 'ਚ 2 ਵਾਰ ਹੋਏ ਫੇਲ੍ਹ

ਮੌਕੇ 'ਤੇ ਪਹੁੰਚੇ ਤਰਨਾ ਦਲ ਹਰੀਆਂ ਬੇਲਾਂ ਦੇ ਸੇਵਾਦਾਰ ਬਾਬਾ ਬਲਵੀਰ ਸਿੰਘ ਨੇ ਦਸਿਆ ਕਿ ਗੁਰੂ ਘਰ ਦੀ ਕਮੇਟੀ ਕਿਸੇ ਵੀ ਜਥੇਬੰਦੀ ਨੂੰ ਦੱਸੇ ਬਿਨ੍ਹਾਂ ਹੀ ਦੋਵੇਂ ਸਰੂਪ ਗੋਇੰਦਵਾਲ ਸਾਹਿਬ ਲਈ ਲੈ ਕੇ ਰਵਾਨਾ ਹੋ ਗਈ। ਬਾਬਾ ਬਲਵੀਰ ਸਿੰਘ ਨੇ ਇਸ ਮਾਮਲੇ ਸਬੰਧੀ ਸਮੂਹ ਜਥੇਬੰਦੀਆਂ ਨੂੰ ਗੁਰਦੁਆਰਾ ਡਵਿੰਡਾ ਅਹਿਰਾਣਾ ਵਿਖੇ ਸਵੇਰੇ 9 ਵਜੇ ਪਹੁੰਚਣ ਦੀ ਅਪੀਲ ਕੀਤੀ

ਇਹ ਵੀ ਪੜ੍ਹੋ: ਅਬੋਹਰ 'ਚ ਬ੍ਰੇਕ ਨਾ ਲੱਗਣ ਕਾਰਨ ਪਲਟਿਆ ਟਰੈਕਟਰ, ਨੌਜਵਾਨ ਦੀ ਹੋਈ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement