ਸਕੂਲ ਦੀ ਉਸਾਰੀ ਲਈ ਮਾਸੂਮ ਬੱਚਿਆਂ ਤੋਂ ਚੁਕਵਾਈਆਂ ਇੱਟਾਂ 

By : KOMALJEET

Published : Jun 23, 2023, 7:49 pm IST
Updated : Jun 23, 2023, 7:49 pm IST
SHARE ARTICLE
ਜਾਣਕਾਰੀ ਦਿੰਦਾ ਹੋਇਆ ਅਧਿਕਾਰੀ
ਜਾਣਕਾਰੀ ਦਿੰਦਾ ਹੋਇਆ ਅਧਿਕਾਰੀ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਵੀਡਿਉ 

ਕਹਿਣਾ ਨਾ ਮੰਨਣ ਵਾਲੇ ਬੱਚਿਆਂ ਨੂੰ ਸਰਕਾਰੀ ਸਕੂਲ ਦੀ ਛੱਤ 'ਤੇ ਮੁਰਗਾ ਬਣਾ ਕੇ ਤੋਰਿਆ
ਸਕੂਲ ਦੇ 5 ਅਧਿਆਪਕਾਂ ਵਿਰੁਧ ਸਿੱਖਿਆ ਵਿਭਾਗ ਨੂੰ ਮਿਲੀ ਲਿਖ਼ਤੀ ਸ਼ਿਕਾਇਤ
ਵਿਭਾਗ ਨੇ ਵਿਸ਼ੇਸ਼ ਕਮੇਟੀ ਬਣਾ ਕੇ ਦਿਤੇ ਜਾਂਚ ਦੇ ਹੁਕਮ 
ਅਬੋਹਰ:
ਸਥਾਨਕ ਪ੍ਰੇਮ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਸਕੂਲ ਦੀ ਛੱਤ ਤੇ ਛੋਟੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ ਜਾ ਰਿਹਾ ਹੈ।

ਇੰਨਾ ਹੀ ਨਹੀਂ ਬੱਚਿਆਂ ਤੋਂ ਇੱਟਾਂ ਵੀ ਚੁਕਵਾਈਆਂ ਜਾ ਰਹੀਆਂ ਨੇ ਤੇ ਕੰਮ ਲਿਆ ਜਾ ਰਿਹਾ ਹੈ। ਸਾਹਮਣੇ ਖੜੇ ਕਿਸੇ ਸ਼ਖ਼ਸ ਨੇ ਇਹ ਸਾਰੀ ਵੀਡੀਉ ਅਪਣੇ ਮੋਬਾਈਲ ਦੇ ਕੈਮਰੇ ਵਿਚ ਕੈਦ ਕਰ ਲਈ ਜਿਸ ਤੋਂ ਬਾਅਦ ਇਸ ਵੀਡੀਉ ਨੂੰ ਹੁਣ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਬੰਗਾਲ ਦੇ ਸਾਬਕਾ ਮੁੱਖ ਮੰਤਰੀ ਦੀ ਬੇਟੀ ਬਦਲਵਾਏਗੀ ਅਪਣਾ ਲਿੰਗ

ਹਾਲਾਂਕਿ ਵੀਡੀਉ ਪੁਰਾਣੀ ਦੱਸੀ ਜਾ ਰਹੀ ਹੈ ਪਰ ਸਿੱਖਿਆ ਵਿਭਾਗ ਕੋਲ ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਲਿਖ਼ਤੀ ਰੂਪ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਵੀਡੀਓ ਕਦੋਂ ਦੀ ਹੈ ਅਤੇ  ਕਿਸ ਨੇ ਬਣਾਈ ਹੈ ਇਸ ਲਈ ਸਿੱਖਿਆ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਕਮੇਟੀ ਦਾ ਗਠਨ ਕਰਨ ਜਾਂਚ ਦੇ ਹੁਕਮ ਦੇ ਦਿਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement