Hoshiarpur News: CRPF ਦੇ ਹੈਡ ਕਾਂਸਟੇਬਲ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Jun 23, 2024, 12:52 pm IST
Updated : Jun 23, 2024, 12:52 pm IST
SHARE ARTICLE
CRPF head constable died due to heart attack while on duty
CRPF head constable died due to heart attack while on duty

Hoshiarpur News: ਕੁਝ ਦਿਨ ਪਹਿਲਾਂ ਹੀ ਨਾਗਾਲੈਂਡ ਵਿਖੇ ਹੋਈ ਸੀ ਪੋਸਟਿੰਗ

CRPF head constable died due to heart attack while on duty: ਹੁਸ਼ਿਆਰਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਤਹਿਸੀਲ ਮੁਕੇਰੀਆਂ ਨਾਲ ਸੰਬੰਧਿਤ ਸੀ.ਆਰ.ਪੀ.ਐਫ. ਦੀ ਬਟਾਲੀਅਨ ਨੰਬਰ 173 ਬੀ.ਐਨ. ਦੇ ਹੈਡ ਕਾਂਸਟੇਬਲ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : Guess Who: ਬਚਪਨ ਦੀ ਤਸਵੀਰ 'ਚ ਲੁਕਿਆ ਹੈ ਮਸ਼ਹੂਰ ਅਦਾਕਾਰ ਤੇ ਲੋਕਾਂ ਦਾ ਮਸੀਹਾ, ਪਹਿਚਾਣਿਆ ਕੌਣ? 

ਮ੍ਰਿਤਕ ਦੀ ਪਹਿਚਾਣ ਮਨੋਜ ਕੁਮਾਰ (38) ਵਜੋਂ ਹੋਈ ਹੈ।  ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਮਨੋਜ ਕੁਮਾਰ ਦੇ ਪਿਤਾ ਰਾਮ ਲਾਲ ਨੇ ਦੱਸਿਆ ਕਿ ਮਨੋਜ ਕੁਮਾਰ ਦੀ ਕੁਝ ਦਿਨ ਪਹਿਲਾਂ ਹੀ ਨਾਗਾਲੈਂਡ ਪੋਸਟਿੰਗ ਹੋਈ ਸੀ ।

ਇਹ ਵੀ ਪੜ੍ਹੋ : Maharashtra Rains: ਮੁੰਬਈ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਪਿਆ ਭਾਰੀ ਮੀਂਹ, ਆਉਣ ਵਾਲੇ ਦਿਨਾਂ ਵਿਚ ਹੋਰ ਮੀਂਹ ਪੈਣ ਦਾ ਅਲਰਟ ਜਾਰੀ

ਉਨਾਂ ਦੱਸਿਆ ਕਿ ਸਾਨੂੰ ਬੀਤੇ ਸ਼ੁਕਰਵਾਰ ਉਸ ਦੇ ਦਫਤਰ ਤੋਂ ਮੁਲਾਜ਼ਮਾਂ ਦਾ ਫੋਨ ਆਇਆ ਕਿ ਮਨੋਜ ਕੁਮਾਰ ਅਚਾਨਕ ਡਿਊਟੀ ਦੌਰਾਨ ਬੇਹੋਸ਼ ਹੋ ਗਿਆ ਹੈ, ਜਿਸ ਨੂੰ ਤੁਰੰਤ ਮੁਲਾਜ਼ਮਾਂ ਵਲੋਂ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਉਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Ranveer's fight with Lovekesh BB OTT 3 News in punjabi , stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement