Talwandi Sabo Power Plant News: ਤਲਵੰਡੀ ਸਾਬੋ ਪਾਵਰ ਪਲਾਂਟ ਦਾ ਯੂਨਿਟ ਹੋਇਆ ਬੰਦ, ਆਈ ਤਕਨੀਕੀ ਖਰਾਬੀ
Published : Jun 23, 2024, 3:38 pm IST
Updated : Jun 23, 2024, 3:38 pm IST
SHARE ARTICLE
The unit of Talwandi Sabo Power Plant has been shut down
The unit of Talwandi Sabo Power Plant has been shut down

Talwandi Sabo Power Plant News: ਸਵੇਰੇ 4 ਵਜੇ ਤੋਂ ਇਸ ਨੂੰ ਠੀਕ ਕਰਨ 'ਚ ਲੱਗੇ ਹੋਏ ਤਕਨੀਸ਼ੀਅਨ

The unit of Talwandi Sabo Power Plant has been shut down: ਜਿੱਥੇ ਪੰਜਾਬ ਵਿਚ ਵੱਧ ਰਹੀ ਗਰਮੀ ਅਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਵੱਧ ਰਹੀ ਹੈ, ਉੱਥੇ ਹੀ ਹੁਣ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਤੀਜਾ ਯੂਨਿਟ ਤਕਨੀਕੀ ਖਰਾਬੀ ਕਾਰਨ ਬੰਦ ਹੋ ਗਿਆ ਹੈ।

ਇਹ ਵੀ ਪੜ੍ਹੋ: Moga News: ਗਰਮੀ ਦੀਆਂ ਛੁੱਟੀਆਂ ਮਨਾਉਣ ਲਈ ਭੂਆ ਪਿੰਡ ਗਈ ਬੱਚੀ ਨਾਲ ਫੁੱਫੜ ਨੇ ਕੀਤਾ ਰੇਪ

ਇਸ ਤੋਂ ਪਹਿਲਾਂ ਵੀਰਵਾਰ ਨੂੰ ਇਕ ਨੰਬਰ ਯੂਨਿਟ ਬੰਦ ਸੀ, ਜਿਸ ਨੂੰ ਤਕਨੀਕੀ ਟੀਮ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਪਾਵਰ ਪਲਾਂਟ ਦਾ ਯੂਨਿਟ 4 ਤੋਂ 3 ਅੱਜ ਸਵੇਰੇ ਬੰਦ ਹੋ ਗਿਆ ਹੈ।

ਇਹ ਵੀ ਪੜ੍ਹੋ: Ludhiana News: ਨਸ਼ੇ ਵਿਚ ਧੁੱਤ ASI ਨੇ ਸੜਕ ਕਿਨਾਰੇ ਖੜੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਇਕ ਦੀ ਮੌਤ 

ਤਲਵੰਡੀ ਸਾਬੋ ਪਾਵਰ ਪਲਾਂਟ ਦੇ ਬੁਲਾਰੇ ਨੇ ਦੱਸਿਆ ਕਿ ਯੂਨਿਟ ਨੰਬਰ 3 ਅੱਜ ਤੜਕੇ 4 ਵਜੇ ਤਕਨੀਕੀ ਖਰਾਬੀ ਕਾਰਨ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਠੀਕ ਕਰਨ ਲਈ ਇੰਜੀਨੀਅਰ ਅਤੇ ਤਕਨੀਕੀ ਟੀਮ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਜਲਦੀ ਹੀ ਲੱਭ ਲਿਆ ਜਾਵੇਗਾ ਅਤੇ ਪਾਵਰ ਪਲਾਂਟ ਦਾ ਤੀਜਾ ਯੂਨਿਟ ਵੀ ਜਲਦੀ ਚਾਲੂ ਕਰ ਦਿੱਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The unit of Talwandi Sabo Power Plant has been shut down, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement