Moga News : ਮੋਗਾ ’ਚ  ਨਸ਼ੇ ਦੀ ਓਵਰ.ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌ+ਤ

By : BALJINDERK

Published : Jun 23, 2024, 12:13 pm IST
Updated : Jun 23, 2024, 12:13 pm IST
SHARE ARTICLE
ਮ੍ਰਿਤਕ ਵਰਿੰਦਰ ਸਿੰਘ ਗੋਲੂ ਫਾਈਲ ਫੋਟੋ
ਮ੍ਰਿਤਕ ਵਰਿੰਦਰ ਸਿੰਘ ਗੋਲੂ ਫਾਈਲ ਫੋਟੋ

Moga News : ਖੇਤਾਂ ’ਚ ਮਿਲੀ ਲਾਸ਼, ਮ੍ਰਿਤਕ 4 ਭੈਣਾਂ ਦਾ ਸੀ ਇਕਲੌਤਾ ਭਰਾ

Moga News :ਮੋਗਾ ’ਚ ਪਿੰਡ ਬਹੋਨਾ ਨੇੜੇ ਖੇਤਾਂ 'ਚ 24 ਸਾਲਾ ਨੌਜਵਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਨੌਜਵਾਨ ਦੀ ਮੌਤ  ਤੋਂ ਬਾਅਦ ਖੇਤਾਂ 'ਚ ਲਿਜਾਣ ਵਾਲੇ ਦੋ ਦੋਸਤ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਵਰਿੰਦਰ ਸਿੰਘ ਗੋਲੂ (24) 4 ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। 

(For more news apart from Youth died due to drug overdose in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement