ਕਾਂਗਰਸ ਭਵਨ ਸਮਾਗਮ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨਾਲ ਬੈਠੇ ਆਏ ਨਜ਼ਰ
Published : Jul 23, 2021, 11:38 am IST
Updated : Jul 23, 2021, 1:05 pm IST
SHARE ARTICLE
Navjot Sidhu, Captain Amarinder Singh
Navjot Sidhu, Captain Amarinder Singh

 ਪ੍ਰਤਾਪ ਬਾਜਵਾ, ਪਰਗਟ ਸਿੰਘ ਸਮੇਤ ਬਾਕੀ ਮੈਂਬਰ ਅਤੇ ਵਿਧਾਇਕ ਵੀ ਪਹੁੰਚ ਚੁੱਕੇ ਹਨ।

ਚੰਡੀਗੜ੍ਹ - ਨਵਜੋਤ ਸਿੰਘ ਸਿੱਧੂ ਸਮਾਗਮ ਵਿਚ ਪਹੁੰਚ ਚੁੱਕੇ ਹਨ। ਪ੍ਰਤਾਪ ਬਾਜਵਾ, ਪਰਗਟ ਸਿੰਘ ਸਮੇਤ ਬਾਕੀ ਮੈਂਬਰ ਅਤੇ ਵਿਧਾਇਕ ਵੀ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਕੈਪਟਨ ਨੂੰ ਹੱਥ ਜੋੜ ਕੇ ਸਤਿ ਸ੍ਰੀ ਅਕਾਲ ਵੀ ਬੁਲਾਈ ਹੈ ਅਤੇ ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। 

Photo

Photo

ਨਿਊਜ਼ ਏਜੰਸੀ ਅਨੁਸਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮੁਲਾਕਾਤ ਤੋਂ ਕੁਝ ਸਮੇਂ ਬਾਅਦ ਹੀ ਕਿਹਾ ਕਿ 'ਪੰਜਾਬ ਸੰਕਟ ਦਾ ਹੱਲ ਹੋ ਗਿਆ ਹੈ, ਤੁਸੀਂ ਦੇਖ ਸਕਦੇ ਹੋ'। 

Photo
 

 

ਇਸ ਦੇ ਨਾਲ ਹੀ ਦੱਸ ਦਈਏ ਕਿ ਸੰਗਤ ਸਿੰਘ ਗਿਲਜੀਆਂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨੇ ਸਮਾਗਮ ਵਿਚ ਸੰਬੋਧਨ ਕੀਤਾ ਅਤੇ ਕਿਹਾ ਕਿ 2022 'ਚ ਫਿਰ ਕਾਂਗਰਸ ਸਰਕਾਰ ਪੰਜਾਬ ਵਿਚ ਬਣੇਗੀ। ਇਸ ਮੌਕੇ ਪਵਨ ਗੋਇਲ ਦਾ ਕਹਿਣਾ ਸੀ ਕਿ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਕੇ ਇੱਕ ਜੁਝਾਰੂ ਨੇਤਾ ਪੰਜਾਬ ਨੂੰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement