ਜ਼ਿਲ੍ਹਾ ਤਰਨਤਾਰਨ ਦੇ ਫ਼ੌਜੀ ਜਵਾਨ ਦੀ ਜੰਮੂ 'ਚ ਹੋਈ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
Published : Jul 23, 2022, 3:16 pm IST
Updated : Jul 23, 2022, 3:36 pm IST
SHARE ARTICLE
Soldier Chamkaur Singh
Soldier Chamkaur Singh

ਮਾਪਿਆਂ ਦਾ ਸੀ ਇਕਲੌਤਾ ਪੁੱਤ

 

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਸਰਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਚਮਕੌਰ ਸਿੰਘ ਨਾਂ ਦੇ ਨੌਜਵਾਨ ਦੀ ਜੰਮੂ ਵਿਚ ਡਿਊਟੀ ਦੌਰਾਨ ਮੌਤ ਹੋ ਗਈ।

Chamkaur Singh
Chamkaur Singh

ਫ਼ੌਜ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਆਏ ਸਵੇਰੇ ਫੋਨ ਕਾਲ ਰਾਹੀਂ ਚਮਕੌਰ ਦੀ ਮੌਤ ਹੋਣ ਸਬੰਧੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਘਰ ਵਿੱਚ ਚੀਕ- ਚਿਹਾੜਾ ਮਚ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਚਮਕੌਰ ਸਿੰਘ ਦੀ ਮੌਤ ਸਬੰਧੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸਥਿਤੀ ਸਾਫ਼ ਤੌਰ 'ਤੇ ਸਪੱਸ਼ਟ ਨਹੀਂ ਕੀਤੀ ਗਈ। 

Chamkaur SinghChamkaur Singh

 

 ਮ੍ਰਿਤਕ ਚਮਕੌਰ ਸਿੰਘ ਦੇ ਚਾਚਾ ਜੋਬਨ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਚਮਕੌਰ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਫ਼ੌਜ ਵਿੱਚ ਭਰਤੀ ਹੋਇਆ ਸੀ। ਜਿਸ ਦਾ ਕਰੀਬ ਡੇਢ ਸਾਲ ਪਹਿਲਾਂ ਲਵਪ੍ਰੀਤ ਕੌਰ ਨਾਲ ਵਿਆਹ ਹੋਇਆ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ ਇਕ ਭੈਣ, ਪਿਤਾ ਸਵਰਨ ਸਿੰਘ, ਮਾਤਾ ਰਣਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement