Mohali News : ਮੁਹਾਲੀ ਦੀ ਏਅਰਪੋਰਟ ਰੋਡ ’ਤੇ ਗੱਡੀਆਂ ਦੀ ਹੋਈ ਭਿਆਨਕ ਟੱਕਰ

By : BALJINDERK

Published : Jul 23, 2024, 7:52 pm IST
Updated : Jul 23, 2024, 7:52 pm IST
SHARE ARTICLE
ਗੱਡੀਆਂ ਦੀ ਟੱਕਰ ਦੀ ਤਸਵੀਰ
ਗੱਡੀਆਂ ਦੀ ਟੱਕਰ ਦੀ ਤਸਵੀਰ

Mohali News : ਤਿੰਨ ਵਿਅਕਤੀ ਹੋਏ ਜ਼ਖ਼ਮੀ, ਅਚਾਨਕ ਬਰੇਕ ਮਾਰਨ ਕਾਰਨ ਵਾਪਰਿਆ ਹਾਦਸਾ 

Mohali News : ਮੁਹਾਲੀ ਦੀ ਏਅਰਪੋਰਟ ਰੋਡ ਗਿਲਕੋ ਵੈਲੀ ਦੇ ਬਿਲਕੁਲ ਸਾਹਮਣੇ ਚਾਰ ਗੱਡੀਆਂ ਦੀ ਭਿਆਨਕ ਹੋਈ ਟੱਕਰ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਤਿੰਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਜਿਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। 

ਇਹ ਵੀ ਪੜੋ: Patiala News : ਨਾਭਾ ਜੇਲ੍ਹ ’ਚ ਮਾਰੇ ਗਏ ਡੇਰਾ ਪ੍ਰੇਮੀ ਦੇ ਸਬੰਧ ’ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਰਣਬੀਰ ਖਟੜਾ ਤੋਂ ਕੀਤੀ ਪੁੱਛਗਿੱਛ 

ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਪਹਿਲਾਂ ਵਾਲੀ ਗੱਡੀ ਦੀ ਅਚਾਨਕ ਬਰੇਕ ਮਾਰਨ ਕਾਰਨ ਪਿੱਛੇ ਆ ਰਹੀਆਂ ਤਿੰਨ ਹੋਰ ਗੱਡੀਆਂ ਇੱਕ -ਇੱਕ ਕਰਕੇ ਵੱਜੀਆਂ ਜਿਸ ਨਾਲ ਚਾਰੋਂ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ। 
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੱਡੀ ਦੇ ਮਾਲਕਾਂ ਨੂੰ ਥਾਣੇ ਬੁਲਾਇਆ ਗਿਆ ਹੈ। 

(For more news apart from  Terrible collision of vehicles on the airport road of Mohali News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement