ਦਖਣੀ ਸੁਡਾਨ 'ਚ ਜਹਾਜ਼ ਹਾਦਸੇ ਦੌਰਾਨ 17 ਲੋਕਾਂ ਦੀ ਮੌਤ
Published : Aug 23, 2020, 1:41 am IST
Updated : Aug 23, 2020, 1:41 am IST
SHARE ARTICLE
image
image

ਦਖਣੀ ਸੁਡਾਨ 'ਚ ਜਹਾਜ਼ ਹਾਦਸੇ ਦੌਰਾਨ 17 ਲੋਕਾਂ ਦੀ ਮੌਤ

ਜੁਬਾ, 22 ਅਗੱਸਤ : ਦਖਣੀ ਸੁਡਾਨ ਦੇ ਜੁਬਾ ਹਵਾਈ ਅੱਡੇ ਤੋਂ ਸਨਿਚਰਵਾਰ ਸਵੇਰੇ ਉਡਾਣ ਭਰਨ ਤੋਂ ਤੁਰੰਤ ਬਾਅਦ ਇਕ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਦੀ ਜਾਨ ਇਸ ਹਾਦਸੇ ਦੌਰਾਨ ਬਚ ਗਈ। ਜੁਬਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਕੁਰ ਕੁਓਲ ਨੇ ਪੁਸ਼ਟੀ ਕੀਤੀ ਕਿ ਜਹਾਜ਼ ਸਵੇਰੇ 9 ਵਜੇ ਦੇ ਕਰੀਬ ਕ੍ਰੈਸ਼ ਹੋਇਆ। ਇਸ ਦੌਰਾਨ ਜਹਾਜ਼ ਅਵੇਲ ਅਤੇ ਵਾਓ ਵਲ ਜਾ ਰਿਹਾ ਸੀ। ਸਿਨਹੂਆ ਮੁਤਾਬਕ ਜੋ ਵਿਅਕਤੀ ਬਚ ਗਿਆ, ਉਸਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਮੰਨਿਆ ਜਾ ਰਿਹਾ ਹੈ ਕਿ ਸਾਊਥ-ਵੈਸਟ ਏਵੀਏਸ਼ਨ ਨਾਲ ਸਬੰਧਤ ਕਾਰਗੋ ਜਹਾਜ਼ ਜੂਬਾ ਦੇ ਹੈਈ ਰੈਫਰੈਂਡਮ ਰਿਹਾਇਸ਼ੀ ਖੇਤਰ ਦੇ ਨੇimageimageੜੇ ਕ੍ਰੈਸ਼ ਹੋਇਆ ਸੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement