ਚੰਦਰਯਾਨ-3 ਦੀ ਸਫਲਤਾਪੂਰਵਕ ਲੈਂਡਿੰਗ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਤੀ ਵਧਾਈ

By : GAGANDEEP

Published : Aug 23, 2023, 7:45 pm IST
Updated : Aug 23, 2023, 7:45 pm IST
SHARE ARTICLE
photo
photo

ਕਿਹਾ- ਅੱਜ ਭਾਰਤ ਨੇ ਇਤਿਹਾਸ ਰਚਿਆ ਹੈ। ਇਹ ਦੇਸ਼ ਦੇ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਹੈ। ਚੱਕ ਦੇ ਇੰਡੀਆ....

 

ਚੰਡੀਗੜ੍ਹ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੀ ਤੀਜੀ ਚੰਨ ਮੁਹਿੰਮ ਚੰਦਰਯਾਨ-3 ਦਾ ਲੈਂਡਰ ਮਾਡਿਊਲ (ਐਲ.ਐਮ.) ਬੁਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ’ਤੇ ਸਫ਼ਲਤਾਪੂਰਵਕ ਉਤਰ ਗਿਆ। 

ਇਸ ਤੋਂ ਬਾਅਦ ਭਾਰਤ ਇਹ ਪ੍ਰਾਪਤੀ ਹਾਸਲ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ ਅਤੇ ਧਰਤੀ ਦੇ ਇਕਲੌਤੇ ਕੁਦਰਤੀ ਉਪਗ੍ਰਹਿ ਦੇ ਦਖਣੀ ਧਰੁਵ ਤਕ ਪੁੱਜਣ ਵਾਲਾ ਪਹਿਲਾ ਦੇਸ਼, ਜੋ ਹੁਣ ਤਕ ਅਛੂਤਾ ਰਿਹਾ ਹੈ।

ਇਸ ਇਤਿਹਾਸਕ ਘੜੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਵਧਾਈ ਦਿਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੰਦਰਯਾਨ-3 ਦੀ ਚੰਦ ਦੀ ਸਤਹਿ ’ਤੇ ਸਫਲ ਲੈਂਡਿੰਗ ਦੀ ਸਾਰਿਆਂ ਨੂੰ ਵਧਾਈਆਂ। ਅੱਜ ਭਾਰਤ ਨੇ ਇਤਿਹਾਸ ਰਚ ਦਿਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸਰੋ ਦੇ ਵਿਗਿਆਨਕਾਂ ਸਮੇਤ ਸਾਰੇ ਸਟਾਫ ਨੂੰ ਉਨ੍ਹਾਂ ਦੀ ਲਗਨ ਅਤੇ ਮਿਹਨਤ ਨੂੰ ਸਲਾਮ। ਇਹ ਦੇਸ਼ ਦੇ ਹਰ ਨਾਗਰਿਕ ਲਈ ਮਾਣ ਵਾਲਾ ਪਲ ਹੈ। ਚੱਕ ਦੇ ਇੰਡੀਆ.....

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement