ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ; ਮੌਤ
Published : Aug 23, 2023, 8:47 am IST
Updated : Aug 23, 2023, 8:47 am IST
SHARE ARTICLE
File Photo
File Photo

ਸਰਹਿੰਦ ਨੇੜੇ ਇਕ ਕਾਰ ਦੀ ਖਿੜਕੀ ਖੁੱਲ੍ਹਣ ਕਾਰਨ ਉਹ ਪਿਛੇ ਆਉਂਦੀ ਕਾਰ ਦੀ ਲਪੇਟ 'ਚ ਆ ਗਏ।



ਖੰਨਾ: ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਖੰਨਾ ਦੇ ਨੌਜਵਾਨ ਦੀ ਸਰਹਿੰਦ ਨੇੜੇ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਮੋਟਰਸਾਈਕਲ 'ਤੇ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਜਸ਼ਨਪ੍ਰੀਤ ਸਿੰਘ (20)  ਮੋਟਰਸਾਈਕਲ 'ਤੇ ਅਪਣੇ ਸਾਥੀ ਨੌਜਵਾਨ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ।

ਇਸ ਦੌਰਾਨ ਸਰਹਿੰਦ ਨੇੜੇ ਇਕ ਕਾਰ ਦੀ ਖਿੜਕੀ ਖੁੱਲ੍ਹਣ ਕਾਰਨ ਉਹ ਪਿਛੇ ਆਉਂਦੀ ਕਾਰ ਦੀ ਲਪੇਟ 'ਚ ਆ ਗਏ। ਹਾਦਸੇ ਮਗਰੋਂ ਜਸ਼ਨਪ੍ਰੀਤ ਅਤੇ ਉਸ ਦੇ ਸਾਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਸ਼ਨਪ੍ਰੀਤ ਨੂੰ ਮ੍ਰਿਤਕ ਐਲਾਨ ਦਿਤਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement