ਪਟਿਆਲਾ ਅਦਾਲਤ ਵਲੋਂ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਜ਼ਮਾਨਤ ਅਰਜ਼ੀ ਖਾਰਜ

By : GAGANDEEP

Published : Aug 23, 2023, 5:22 pm IST
Updated : Aug 23, 2023, 5:22 pm IST
SHARE ARTICLE
photo
photo

ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਕੀਤਾ ਸੀ ਕੇਸ

 

 ਮੁਹਾਲੀ : ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਦੀ ਮੁਸ਼ਕਿਲ ਵੱਧ ਗਈ ਹੈ।  ਦਰਅਸਲ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਨੇ ਭਰਤ ਇੰਦਰ ਸਿੰਘ ਚਹਿਲ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿਤੀ ਹੈ।

ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਕੀਤੀ ਨਿਖੇਧੀ 

ਦੱਸਣਯੋਗ ਹੈ ਕਿ ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। 

 ਇਹ ਵੀ ਪੜ੍ਹੋ: ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਕੰਡਕਟਰ ਕੀਤਾ ਕਾਬੂ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement