ਕਿਸਾਨ ਅੰਦੋਲਨ ਦੀ ਹਮਾਇਤ ਵਿਚ ਨਵਜੋਤ ਸਿੰਘ ਸਿੱਧੂ ਅੱਜ ਸਿਆਸੀ ਸਰਗਰਮੀ ਸ਼ੁਰੂ ਕਰਨਗੇ
Published : Sep 23, 2020, 1:22 am IST
Updated : Sep 23, 2020, 1:22 am IST
SHARE ARTICLE
image
image

ਕਿਸਾਨ ਅੰਦੋਲਨ ਦੀ ਹਮਾਇਤ ਵਿਚ ਨਵਜੋਤ ਸਿੰਘ ਸਿੱਧੂ ਅੱਜ ਸਿਆਸੀ ਸਰਗਰਮੀ ਸ਼ੁਰੂ ਕਰਨਗੇ

ਅੰਮ੍ਰਿਤਸਰ, 22 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ):  ਲੰਮੇ ਸਮੇਂ ਦੀ ਰਾਜਸੀ ਚੁੱਪ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਅੱਜ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਸਿਆਸੀ ਸਰਗਰਮੀਆਂ ਸ਼ੁਰੂ ਕਰਨਗੇ। ਉਹ ਤੇ ਉਨ੍ਹਾਂ ਦੇ ਸਮਰਥਕ ਅੱਜ ਮੋਦੀ ਸਰਕਾਰ ਵਿਰੁਧ ਅੰਦੋਲਨ ਕਰਨਗੇ  ਜਿਸ ਨੇ ਖੇਤੀ ਸਬੰਧੀ ਤਿੰਨ ਆਰਡੀਨੈਂਸ ਪਾਸ ਕਰ ਕੇ, ਉਤਰੀ ਭਾਰਤ ਦੇ ਅੰਨਦਾਤੇ ਨੂੰ ਝੰਜੋੜ ਕੇ ਰੱਖ ਦਿਤਾ ਹੈ । ਸਿੱਧੂ ਦੇ ਐਲਾਨ ਨਾਲ ਇਕਦਮ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆ ਹਨ । ਸਿਆਸੀ ਮਾਹਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਸੁਨਹਿਰੀ ਮੌਕਾ ਚੁਣਿਆ ਹੈ ਜਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਡੀਨੈਂਸ ਵਾਪਸ ਲੈਣ ਤੇ ਨਾਂਹ ਕਰ ਦਿਤੀ ਹੈ । ਦੂਸਰੇ ਪਾਸੇ ਕਿਸਾਨਾਂ ਨੇ ਆਰਡੀਨੈਂਸ ਨੂੰ ਵਕਾਰ ਦਾ ਸਵਾਲ ਬਣਾ ਲਿਆ ਹੈ ਤੇ ਹੁਣ ਉਹ ਪੰਜਾਬ ਬੰਦ ਕਰ ਕੇ ਕੇਂਦਰ ਤੇ ਸੂਬਾ ਹਕੂਮਤਾਂ ਨੂੰ ਸੁਨੇਹਾ ਦੇਣਗੇ ਕਿ ਕਿਸਾਨ ਦੇਸ਼ ਦੀ ਰੀੜ ਦੀimageimage ਹੱਡੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement