ਚੰਨੀ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ  ਮਿਲੇ
Published : Sep 23, 2021, 6:35 am IST
Updated : Sep 23, 2021, 6:35 am IST
SHARE ARTICLE
image
image

ਚੰਨੀ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ  ਮਿਲੇ

ਚੰਡੀਗੜ੍ਹ, 22 ਸਤੰਬਰ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ  ਮਿਲੇ | ਇਹ ਮੁਲਾਕਾਤ ਹਰਿਆਣਾ ਸਕੱਤਰੇਤ ਵਿਚ ਮੁੱਖ ਮੰਤਰੀ ਦਫ਼ਤਰ ਵਿਚ ਹੋਈ | ਇਸ ਮੌਕੇ ਖੱਟਰ ਨੇ ਚੰਨੀ ਦਾ ਬੁੱਕੇ ਦੇ ਕੇ ਸਵਾਗਤ ਕੀਤਾ | ਉਨ੍ਹਾਂ ਨੂੰ  ਸਨਮਾਨ ਵਜੋਂ ਸ਼ਾਲ ਤੇ ਅਰਜੁਨ ਕ੍ਰਿਸ਼ਨ ਰੱਥ ਦਾ ਮਾਡਲ ਵੀ ਦਿਤਾ | ਖੱਟਰ ਨੇ ਚੰਨੀ ਨੂੰ  ਸ਼ੁਭ ਕਾਮਨਾਵਾਂ ਦਿੰਦਿਆਂ ਦੋਹਾਂ ਰਾਜਾਂ ਦੇ ਮਸਲਿਆਂ ਦੇ ਹੱਲ ਲਈ ਆਪਸੀ ਸਹਿਯੋਗ ਦੀ ਉਮੀਦ ਪ੍ਰਗਟ ਕੀਤੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖੱਟਰ ਨੇ ਚੰਨੀ ਨੂੰ  ਅਹੁਦਾ ਸੰਭਾਲਣ ਵਾਲੇ ਦਿਨ ਹੀ ਫ਼ੋਨ ਕਰ ਕੇ ਵਧਾਈ ਦਿਤੀ ਸੀ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement