ਨਾਬਾਲਿਗ ਵਿਦਿਆਰਥਣ ਨਾਲ ਨਿੱਤ ਕਰਦਾ ਸੀ ਛੇੜਛਾੜ, ਪੁਲਿਸ ਨੇ ਕੀਤਾ ਕਾਬੂ 
Published : Sep 23, 2022, 6:34 pm IST
Updated : Sep 23, 2022, 6:43 pm IST
SHARE ARTICLE
photo
photo

ਮਾਮਲੇ ਦੀ ਅਗਲੀ ਕਾਰਵਾਈ ਅਮਲ ਹੇਠ ਲਿਆਂਦੀ ਜਾ ਰਹੀ ਹੈ।

 

ਸੰਭਲ: ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੰਭਲ ਵਿੱਚ ਪੁਲਿਸ ਨੇ ਸਥਾਨਕ ਹਯਾਤਨਗਰ ਥਾਣਾ ਖੇਤਰ ਵਿੱਚ ਸਕੂਲ ਜਾਂਦੇ ਸਮੇਂ ਇੱਕ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਐਫ਼ਆਈਆਰ ਦਰਜ ਕੀਤੀ, ਅਤੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਯਾਤਨਗਰ ਥਾਣਾ ਖੇਤਰ ਦੇ ਸਰਾਏਤਰਿਨ ਕਸਬੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ 12 ਸਾਲਾ ਨਾਬਾਲਿਗ ਬੇਟੀ ਦਾ ਸਾਲਿਮ ਨਾਂਅ ਦਾ ਨੌਜਵਾਨ ਵਾਰ-ਵਾਰ ਪਿੱਛਾ ਕਰਦਾ ਹੈ ਛੇੜਛਾੜ ਕਰਦਾ ਹੈ। 

ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 354ਡੀ ਅਤੇ ਪੋਕਸੋ ਐਕਟ ਤਹਿਤ ਐਫ਼ਆਈਆਰ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਲਿਆ ਹੈ, ਅਤੇ ਮਾਮਲੇ ਦੀ ਅਗਲੀ ਕਾਰਵਾਈ ਅਮਲ ਹੇਠ ਲਿਆਂਦੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement