ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
Published : Oct 23, 2018, 6:38 pm IST
Updated : Oct 23, 2018, 6:38 pm IST
SHARE ARTICLE
Announce Holiday in Amritsar on the occasion of Sri Guru Ramdas ji's Parkash Purab
Announce Holiday in Amritsar on the occasion of Sri Guru Ramdas ji's Parkash Purab

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ 26 ਅਕਤੂਬਰ, 2018 ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ...

ਚੰਡੀਗੜ੍ਹ (ਸਸਸ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ 26 ਅਕਤੂਬਰ, 2018 ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਐਲਾਨੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਦਿਹਾੜੇ ਨੂੰ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement