ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ 
Published : Oct 23, 2018, 5:51 pm IST
Updated : Oct 23, 2018, 5:51 pm IST
SHARE ARTICLE
Punjab Chief Minister Captain Amarinder Singh
Punjab Chief Minister Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ''ਆਦਿ ਕਵੀ'' ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ...

ਚੰਡੀਗੜ੍ਹ (ਸਸਸ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ''ਆਦਿ ਕਵੀ'' ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹਤੱਤਾ 'ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿੱਚ ਦਰਸਾਏ ਗਏ ਸਚਾਈ ਅਤੇ ਨੇਕੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲਕੇ ਮਨਾਉਣ ਦਾ ਸੱਦਾ ਦਿੱਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement