ਭਾਰਤ ਵਿਚ ਕੋਰੋਨਾ ਨਾਲ 702 ਹੋਰ ਮੌਤਾਂ, 55 ਹਜ਼ਾਰ ਤੋਂ ਵੱਧ ਨਵੇਂ ਮਾਮਲੇ
Published : Oct 23, 2020, 12:45 am IST
Updated : Oct 23, 2020, 12:45 am IST
SHARE ARTICLE
image
image

ਭਾਰਤ ਵਿਚ ਕੋਰੋਨਾ ਨਾਲ 702 ਹੋਰ ਮੌਤਾਂ, 55 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ਨਵੀਂ ਦਿੱਲੀ, 22 ਅਕਤੂਬਰ : ਭਾਰਤ ਵਿਚ ਬੀਤੇ 24 ਘੰਟਿਆਂ 'ਚ 55,839 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਅੰਕੜਾ 77 ਲੱਖ ਤੋਂ ਪਾਰ ਹੋ ਗਿਆ ਹੈ, ਜਦੋਂ ਕਿ ਠੀਕ ਹੋਣ ਵਾਲਿਆਂ ਦਾ ਅੰਕੜਾ 68 ਲੱਖ ਤੋਂ ਪਾਰ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ,ਦੇਸ਼ ਵਿਚ 702 ਹੋਰ ਮੌਤਾਂ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 1,16,616 ਹੋ ਗਿਆ ਹੈ।
ਭਾਰਤ 'ਚ ਹੁਣ 68,74,518 (89.20 ਫ਼ੀ ਸਦੀ) ਲੋਕ ਇਸ ਬਿਮਾਰੀ ਤੋਂ ਸਿਹਤਯਾਬ ਹੋ ਚੁਕੇ ਹਨ, ਜਦੋਂ ਕਿ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 1.51 ਫ਼ੀ ਸਦੀ ਹੈ। ਭਾਰਤ 'ਚ ਅਜੇ ਵੀ 7,15,812 (9.29 ਫ਼ੀ ਸਦੀ) ਮਰੀਜ਼ ਇਲਾਜ ਅਧੀਨ ਹਨ।  (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement