ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੀ ਗਈ ਸੁਨਿਆਰੇ ਜੋੜੇ ਦੀ ਖ਼ੁਦਕੁਸ਼ੀ ਦਾ ਕਾਰਨ ਬਣੀ ਸਬ ਇੰਸਪੈਕਟਰ
Published : Oct 23, 2020, 7:42 am IST
Updated : Oct 23, 2020, 7:42 am IST
SHARE ARTICLE
image
image

ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੀ ਗਈ ਸੁਨਿਆਰੇ ਜੋੜੇ ਦੀ ਖ਼ੁਦਕੁਸ਼ੀ ਦਾ ਕਾਰਨ ਬਣੀ ਸਬ ਇੰਸਪੈਕਟਰ

ਅੰਮ੍ਰਿਤਸਰ, 22 ਅਕਤੂਬਰ (ਪਪ): ਲੇਡੀ ਸਬ ਇੰਸਪੈਕਟਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸੁਨਿਆਰੇ ਜੋੜੇ ਦੇ ਚਰਚਿਤ ਮਾਮਲੇ 'ਚ ਬਰਖ਼ਾਸਤ ਲੇਡੀ ਸਬ ਇੰਸਪੈਕਟਰ ਸੰਦੀਪ ਕੌਰ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਕਤ ਸਬ ਇੰਸਪੈਕਟਰ ਨੂੰ ਅੱਜ ਇਥੇ ਵਧੀਕ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਹਰਸਿਮਰਤ ਸਿੰਘ ਨੇ ਉਸ ਕੋਲੋਂ 20-22 ਲੱਖ ਰੁਪਏ ਦੀ ਰਿਕਵਰੀ ਅਤੇ ਹੋਰ ਸਮਾਨ ਦੀ ਮੰਗ ਕੀਤੀ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਉਕਤ ਸਬ ਇੰਸਪੈਕਟਰ ਨੂੰ 5 ਦਿਨਾਂ ਬਾਅਦ ਮੁੜ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿਤੇ ਹਨ।
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement