CM ਚੰਨੀ ਪੰਜਾਬ ਲਈ ਲੈ ਕੇ ਆ ਰਹੇ ਹਨ 3000 ਤੋਂ ਵੱਧ ਪ੍ਰੋਜੈਕਟ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
Published : Oct 23, 2021, 5:36 pm IST
Updated : Oct 23, 2021, 5:36 pm IST
SHARE ARTICLE
Charanjeet Channi
Charanjeet Channi

26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਦਿਨਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2021 ਦੇ ਸਬੰਧ ਵਿਚ ਉਦਯੋਗਪਤੀਆਂ ਨਾਲ ਇੱਕ ਮੀਟਿੰਗ ਕੀਤੀ

ਚੰਡੀਗੜ੍ਹ -  ਜਦੋਂ ਤੋਂ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ ਹਨ ਉਹ ਹਰ ਰੋਜ਼ ਕਿਸੇ ਨਾਲ ਕਿਸੇ ਮੁੱਦੇ ਨੂੰ ਲੈ ਕੇ ਮੀਟਿੰਗ ਕਰ ਰਹੇ ਹਨ ਤੇ ਅੱਜ ਉਹਨਾਂ ਨੇ 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਦਿਨਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2021 ਦੇ ਸਬੰਧ ਵਿਚ ਉਦਯੋਗਪਤੀਆਂ ਨਾਲ ਇੱਕ ਮੀਟਿੰਗ ਕੀਤੀ ਜਿਸ ਦੌਰਾਨ ਨਿਵੇਸ਼ ਦੇ ਉਨ੍ਹਾਂ ਦੇ ਪ੍ਰਸਤਾਵਾਂ ਅਤੇ ਵਿਚਾਰਾਂ ਤੋਂ ਇਲਾਵਾ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਬਾਰੇ ਵਿਚਾਰ ਵਟਾਂਦਰਾ ਕੀਤੇ ਗਏ ਤੇ ਇਸ ਮੀਟਿੰਗ ਵਿਚੋਂ ਇਹ ਵੀ ਸੁਣਨ ਨੂੰ ਮਿਲਿਆ ਹੈ ਕਿ ਚਰਨਜੀਤ ਚੰਨੀ ਬੇਰੁਜ਼ਗਾਰਾਂ ਲਈ ਪੰਜਾਬ ਵਿਚ 3000 ਤੋਂ ਵੱਧ ਨਵੇਂ ਪ੍ਰੋਜੈਕਟ ਲੈ ਕੇ ਆ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement