ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਕੀਤਾ ਉਮੀਦਵਾਰਾਂ ਐਲਾਨ
Published : Oct 23, 2024, 8:14 am IST
Updated : Oct 23, 2024, 8:14 am IST
SHARE ARTICLE
Congress announced candidates for 4 Vidhan Sabha seats of Punjab
Congress announced candidates for 4 Vidhan Sabha seats of Punjab

4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ

 

Punjab News: 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਮੁਤਾਬਕ ਕਾਂਗਰਸ ਨੇ ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਤੋਂ ਇਲਾਵਾ ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement