ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦਿਹਾੜੇ ‘ਤੇ ਕੈਪਟਨ ਨੇ ਕੀਤੇ ਕਈ ਵੱਡੇ ਐਲਾਨ
Published : Nov 23, 2018, 4:20 pm IST
Updated : Nov 23, 2018, 4:20 pm IST
SHARE ARTICLE
Many big announcements made by Captain on Baba Nanak's Prakash Purab Day
Many big announcements made by Captain on Baba Nanak's Prakash Purab Day

ਪੰਜਾਬ ਸਰਕਾਰ ਵਲੋਂ ਸ਼੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਥਾਨਿਕ ਦਾਣਾ ਮੰਡੀ ਵਿਚ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੇ ਦੁਆਰਾ...

ਸੁਲਤਾਨਪੁਰ ਲੋਧੀ (ਸਸਸ) : ਪੰਜਾਬ ਸਰਕਾਰ ਵਲੋਂ ਸ਼੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਥਾਨਿਕ ਦਾਣਾ ਮੰਡੀ ਵਿਚ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੇ ਦੁਆਰਾ ਗੁਰੂ ਸਾਹਿਬ ਦੇ 550 ਸਾਲਾ ਸਮਾਰੋਹ ਦਾ ਆਗਾਜ਼ ਕੀਤਾ ਗਿਆ। ਇਸ ਸਮਾਰੋਹ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ, ਕੈਬਨਿਟ ਮੰਤਰੀ ਨਵਜੋਤ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਈ ਕਾਂਗਰਸੀ ਨੇਤਾ ਪਹੁੰਚੇ।

Parkash PurabParkash Purab Celebrationsਇਸ ਮੌਕੇ ‘ਤੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ 26 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਨੁਹਾਰ ਲਈ 182 ਕਰੋੜ ਰੁਪਏ, ਡੇਰਾ ਬਾਬਾ ਨਾਨਕ ਦੇ ਵਿਕਾਸ ਲਈ 142 ਕਰੋੜ ਰੁਪਏ, ਵੇਈ ਦੀ ਸਾਂਭ ਸੰਭਾਲ ਲਈ 4 ਕਰੋੜ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ 550 ਬੂਟੇ ਲਗਾਉਣ ਲਈ ਮੁਹਿੰਮ ਦਾ ਆਗਾਜ਼ ਵੀ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement