ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਵਾਲੇ ਐਲਾਨ 'ਤੇ ਮਨੀਸ਼ਾ ਗੁਲਾਟੀ ਨੇ ਕੇਜਰੀਵਾਲ ਨੂੰ ਪੁੱਛਿਆ ਸਵਾਲ
Published : Nov 23, 2021, 2:43 pm IST
Updated : Nov 23, 2021, 2:43 pm IST
SHARE ARTICLE
Manisha Gulati
Manisha Gulati

ਕੀ ਦਿੱਲੀ ਦੀਆਂ ਔਰਤਾਂ ਨੂੰ ਵੀ 1 ਹਜ਼ਾਰ ਰੁਪਏ ਮਹੀਨਾ ਮਿਲਦਾ ਹੈ?

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਵਿਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ।

Arvind KejriwalArvind Kejriwal

ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੇਜਰੀਵਾਲ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਕੇਜਰੀਵਾਲ ਨੇ ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਿਤੇ ਹਨ?

Charanjit Singh ChanniCharanjit Singh Channi

ਜੇਕਰ ਸੀਐਮ ਚੰਨੀ ਮੈਨੂੰ ਫ਼ੋਨ ਕਰਦੇ ਹਨ ਤਾਂ ਮੈਂ ਔਰਤਾਂ ਸਬੰਧੀ ਡਾਟਾ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਔਰਤਾਂ ਦੇ ਮੁੱਦਿਆਂ 'ਤੇ ਮੈਂ ਆਉਣ ਵਾਲੀਆਂ ਚੋਣਾਂ 'ਚ ਚੋਣ ਪ੍ਰਚਾਰ ਕਰਾਂਗੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement