Sultanpur Lodhi Firing News: CM ਮਾਨ ਨੇ ਹੋਮਗਾਰਡ ਦੀ ਮੌਤ 'ਤੇ ਪ੍ਰਗਟਾਇਆ ਦੁੱਖ, ਨਾਲ ਹੀ ਕੀਤਾ ਵੱਡਾ ਐਲਾਨ

By : GAGANDEEP

Published : Nov 23, 2023, 2:17 pm IST
Updated : Nov 23, 2023, 2:17 pm IST
SHARE ARTICLE
Sultanpur Lodhi Firing News
Sultanpur Lodhi Firing News

ਸਰਕਾਰ ਵਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

Sultanpur Lodhi Firing News Punjab CM Bhagwant Mann makes big announcement: CM ਭਗਵੰਤ ਮਾਨ ਨੇ  ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ  ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।

ਇਹ ਵੀ ਪੜ੍ਹੋ: IRCTC Down News: ਤਕਨੀਕੀ ਸਮੱਸਿਆ ਕਰਕੇ ਈ-ਟਿਕਟ ਬੁਕਿੰਗ ਸੇਵਾ ਹੋਈ ਬੰਦ 

ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।

ਇਹ ਵੀ ਪੜ੍ਹੋ: Fathima Beevi Death News: ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਦਾ ਹੋਇਆ ਦਿਹਾਂਤ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement