ਕਾਗਜ਼ ਵਾਪਸੀ ਉਪਰੰਤ 28375 ਉਮੀਦਵਾਰ ਸਰਪੰਚੀ ਲਈ ਅਜਮਾਉਣਗੇ ਕਿਸਮਤ
Published : Dec 23, 2018, 7:04 pm IST
Updated : Dec 23, 2018, 7:04 pm IST
SHARE ARTICLE
28,375 Sarpanch candidates in fray after nominations withdrawal process
28,375 Sarpanch candidates in fray after nominations withdrawal process

ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਕਾਗਜ਼ ਵਾਪਸੀ ਦੇ ਸਮਾਂ...

ਚੰਡੀਗੜ੍ਹ (ਸਸਸ) : ਪੰਜਾਬ ਰਾਜ ਦੇ 13276 ਗ੍ਰਾਮ ਪੰਚਾਇਤਾਂ ਲਈ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਕਾਗਜ਼ ਵਾਪਸੀ ਦੇ ਸਮਾਂ ਸਮਾਪਤੀ ਉਪਰੰਤ 28375 ਉਮੀਦਵਾਰ ਸਰਪੰਚੀ ਦੇ ਅਹੁਦੇ ਲਈ ਆਪਣੀ ਕਿਸਮਤ ਅਜਮਾਉਣਗੇ ਜਦਕਿ ਰਾਜ ਵਿਚ 1863 ਸਰਪੰਚ ਨਿਰਵਿਰੋਧ ਚੁਣੇ ਗਏ ਹਨ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਂ ਦੇ ਲਈ 104027 ਉਮੀਦਵਾਰ ਅਪਣੀ ਕਿਸਮਤ ਅਜਮਾ ਰਹੇ ਹਨ ਜਦਕਿ 22203 ਪੰਚ ਨਿਰਵਿਰੋਧ ਚੁਣੇ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement