ਵੱਡੀ ਖ਼ਬਰ: ਲੁਧਿਆਣਾ ਕੋਰਟ ਕੰਪਲੈਕਸ 'ਚ ਜ਼ਬਰਦਸਤ ਧਮਾਕਾ, 3 ਦੀ ਮੌਤ
Published : Dec 23, 2021, 1:02 pm IST
Updated : Dec 23, 2021, 1:39 pm IST
SHARE ARTICLE
Massive blast in Ludhiana court complex
Massive blast in Ludhiana court complex

ਜਾਂਚ 'ਚ ਜੁਟੀ ਪੁਲਿਸ

 

ਲੁਧਿਆਣਾ: ਇਸ ਸਮੇਂ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ 'ਚ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮੱਚ ਗਈ।

 

Massive blast in Ludhiana court complexMassive blast in Ludhiana court complex

 

ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ, ਉਥੇ ਹੀ ਬਲਾਸਟ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।

 

Massive blast in Ludhiana court complexMassive blast in Ludhiana court complex

ਲੁਧਿਆਣਾ ਕੋਰਟ ਕੰਪੈਲਕਸ 'ਚ ਹੋਏ ਧਮਾਕੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ 

ਲੁਧਿਆਣਾ ਕੋਰਟ ਕੰਪੈਲਕਸ 'ਚ ਹੋਏ ਧਮਾਕੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ  ਨੇ ਟਵੀਟ ਕਰਦਿਆਂ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਧਮਾਕੇ ਦੀ ਖ਼ਬਰ ਬੇਹੱਦ ਦੁਖ਼ਦਾਈ ਹੈ। 2 ਵਿਅਕਤੀਆਂ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ, ਜ਼ਖਮੀਆਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

 

 

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement