ਰਾਘਵ ਚੱਢਾ ਨੇ ਕੀਤੀ ਪੰਜਾਬੀ ਗਾਇਕ ਬੱਬੂ ਮਾਨ ਨਾਲ ਮੁਲਾਕਾਤ 
Published : Dec 23, 2021, 12:58 pm IST
Updated : Dec 23, 2021, 12:58 pm IST
SHARE ARTICLE
Raghav Chadha Meets Punjabi Singer Babbu Mann
Raghav Chadha Meets Punjabi Singer Babbu Mann

ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ

 

ਚੰਡੀਗੜ੍ਹ : ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ  ਹੈ। ਰਾਘਵ ਚੱਢਾ ਨੇ ਆਪਣੇ ਟਵੀਟ 'ਚ ਲਿਖਿਆ ਹੈ, ''ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ।

file photo

ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।'' ਰਾਘਵ ਚੱਢਾ ਦੀ ਬੱਬੂ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਹੁਣ ਬੱਬੂ ਮਾਨ ਵੀ ਸਿਆਸਤ 'ਚ ਐਂਟਰੀ ਕਰਦੇ ਹਨ। ਪਰ ਹੁਣ ਇਙ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਹੁੰਦਾ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement