ਚੰਗੇ ਭਵਿੱਖ ਲਈ ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰ ਕੇ ਮੌਤ 
Published : Dec 23, 2022, 7:55 pm IST
Updated : Dec 23, 2022, 7:55 pm IST
SHARE ARTICLE
Bhupinder Singh
Bhupinder Singh

ਇਸ ਦੁਖਦ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਤਰਨਤਾਰਨ  : ਚੰਗੇ ਭਵਿੱਖ ਦੀ ਭਾਲ ਵਿਚ ਦੁਬਈ ਗਏ ਤਰਨਤਾਰਨ ਦੇ ਪਿੰਡ ਵੇਈ ਪੁਈ ਦੇ ਭੁਪਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਦੁਬਈ ਗਿਆ ਸੀ। ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਜਿਵੇਂ ਹੀ ਭੁਪਿੰਦਰ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਵੇਈ-ਪੁਈ ਪਹੁੰਚੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਮ੍ਰਿਤਕ ਦੀ ਲਾਸ਼ ਪਿੰਡ ਵੇਈ ਪੁਈ ਵਿਖੇ ਪਹੁੰਚਣੀ ਸੀ। ਇਸ ਦੁਖਦ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement