ਰਾਘਵ ਚੱਢਾ ਨੇ ਸੰਸਦ 'ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਉਠਾਈ ਮੰਗ

By : GAGANDEEP

Published : Dec 23, 2022, 2:13 pm IST
Updated : Dec 23, 2022, 2:13 pm IST
SHARE ARTICLE
Raghav Chadha
Raghav Chadha

ਦੇਸ਼ ਦੇ ਹਰ ਸਿੱਖਿਆ ਬੋਰਡ ਵਿਚ ਚਾਰ ਸਾਹਿਬਜ਼ਾਦਿਆਂ ਦਾ ਬਹਾਦਰੀ ਬਾਰੇ ਪੜ੍ਹਾਇਆ ਜਾਵੇ

 

ਨਵੀਂ ਦਿੱਲੀ: ਸੰਸਦ ਮੈਂਬਰ ਰਾਘਵ ਚੱਢਾ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਸੰਸਦ ਵਿੱਚ ਉਠਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ। ਹਰ ਸਾਲ ਸ਼ਹੀਦੀ ਹਫ਼ਤੇ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣੇ ਚਾਹੀਦੇ ਹਨ। ਰਾਘਵ ਚੱਢਾ ਨੇ ਇਸ ਸਬੰਧੀ ਚੇਅਰਮੈਨ ਨੂੰ ਪੱਤਰ ਲਿਖਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement