Punjabi singer ਤੇ ਅਦਾਕਾਰਾ ਅਮਰ ਨੂਰੀ ਨੂੰ ਫੋਨ ਕਾਲ ਰਾਹੀਂ ਮਿਲੀ ਧਮਕੀ

By : JAGDISH

Published : Dec 23, 2025, 2:24 pm IST
Updated : Dec 23, 2025, 2:24 pm IST
SHARE ARTICLE
Punjabi singer and actress Amar Noori received a threat through a phone call
Punjabi singer and actress Amar Noori received a threat through a phone call

ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਦਰਜ

ਖੰਨਾ : ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇਕ ਧਮਕੀ ਭਰਿਆ ਫੋਨ ਆਇਆ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਇੰਸਪੈਕਟਰ ਗੁਰਮੀਤ ਸਿੰਘ ਹੋਣ ਦਾ ਦਾਅਵਾ ਕੀਤਾ ਹੈ।  ਉਸ ਨੇ ਕਿਹਾ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਦਾ ਕੰਮ ਕਰਦਾ ਹੈ, ਗਾਉਣਾ ਬੰਦ ਕਰੇ ਨਹੀਂ ਤਾਂ ਅੰਜ਼ਾਮ ਬੁਰਾ ਹੋਵੇਗਾ। ਇਹ ਧਮਕੀ ਇਸ ਚਿਤਾਵਨੀ ਨਾਲ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਆਪਣਾ ਸੰਗੀਤ ਅਤੇ ਗਾਇਕੀ ਬੰਦ ਨਹੀਂ ਕੀਤੀ ਤਾਂ ਉਸ ਦੇ ਪੁੱਤਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।ਜ਼ਿਕਰਯੋਗ ਹੈ ਅਮਰ ਨੂਰੀ ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਹਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement