ਬਲਾਤਕਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਮੰਗਿਆ ਲੋਕਾਂ ਦਾ ਸਾਥ
Published : Jan 24, 2021, 12:13 am IST
Updated : Jan 24, 2021, 12:13 am IST
SHARE ARTICLE
IMAGE
IMAGE

ਬਲਾਤਕਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਮੰਗਿਆ ਲੋਕਾਂ ਦਾ ਸਾਥ


ਮੋਹਾਲੀ, 23 ਜਨਵਰੀ (ਸੋਈ): ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਲਈ ਬਚਪਨ ਬਚਾਉ ਮੁਹਿੰਮ ਚਲਾਉਣ ਵਾਲੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਜਲੰਧਰ ਦੇ ਗੁਰਾਇਆ ਇਲਾਕੇ ਵਿਚ ਹੋਈਆਂ ਬਲਾਤਕਾਰ ਦੀਆਂ ਦੋ ਘਟਨਾਵਾਂ ਬਾਰੇ ਬੋਲਦਿਆਂ ਆਖਿਆ ਕਿ ਜਨਵਰੀ ਦੇ ਪਹਿਲੇ ਹਫ਼ਤੇ ਵਿਚ ਹੀ ਗੁਰਾਇਆ ਦੇ ਪੁਲਿਸ ਥਾਣੇ ਵਿਚ ਬਲਾਤਕਾਰ ਦੇ ਦੋ ਕੇਸ ਦਰਜ ਹੁੰਦੇ ਹਨ | ਸਿਮਰਨਜੀਤ ਕੌਰ ਨੇ ਬਲਾਤਕਾਰ ਦੀਆਂ ਦੋਵੇਂ ਘਟਨਾਵਾਂ ਬਾਰੇ ਦਸਿਆ ਕਿ ਪਹਿਲੀ ਘਟਨਾ ਵਿਚ ਇਕ ਪਿਤਾ ਵਲੋਂ ਅਪਣੀ ਹੀ ਬੇਟੀ ਨਾਲ ਵਾਰ-ਵਾਰ ਬਲਾਤਕਾਰ ਕੀਤਾ ਜਾਂਦਾ ਹੈ ਤੇ ਦੂਜੀ ਘਟਨਾ ਵਿਚ ਪਿੰਡ ਦੇ ਵਿਅਕਤੀ ਵਲੋਂ ਨਾਬਾਲਗ਼ ਲੜਕੀ ਨਾਲ ਵਾਰ-ਵਾਰ ਬਲਾਤਕਾਰ ਕਰ ਕੇ ਉਸ ਨੂੰ ਸੁੱਟ ਦਿਤਾ ਜਾਂਦਾ ਹੈ | ਉੁਨ੍ਹਾਂ ਕਿਹਾ,''ਮੈਂ ਇਸ ਕਰ ਕੇ ਹੀ ਲੋਕਾਂ ਨੂੰ ਇਹ ਮੁੱਦਾ ਬਣਾਉਣ ਲਈ ਕਹਿ ਰਹੀ ਹਾਂ ਤੇ ਸੋਸ਼ਲ ਮੀਡੀਆ ਜ਼ਰੀਏ ਲਾਈਵ ਹੋਈ ਹਾਂ |'' ਉਨ੍ਹਾਂ ਆਖਿਆ ਕਿ ਜੇਕਰ ਇਹ ਦੋਸ਼ੀ ਸਮਝੌਤਿਆਂ ਰਾਹੀਂ ਬਚਦੇ ਰਹੇ ਤਾਂ ਇਹ ਘਟਨਾਵਾਂ ਕਿਥੋਂ ਰੁਕਣਗੀਆਂ? ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਉਨ੍ਹimageimageਾਂ ਦਾ ਸਾਥ ਦੇਣ ਤਾਂ ਜੋ ਅਸਲ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ ਕਿਉਾਕਿ ਇਹੋ ਜਿਹੇ ਵਿਅਕਤੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement