ਭਾਣਜੀ ਦਾ ਜਨਮ ਦਿਨ ਮਨਾ ਕੇ ਆ ਰਹੇ ਮਾਮੇ ਨਾਲ ਵਾਪਰੀ ਰੂਹ ਕੰਬਾਊ ਘਟਨਾ

By : GAGANDEEP

Published : Jan 24, 2023, 12:57 pm IST
Updated : Jan 24, 2023, 1:17 pm IST
SHARE ARTICLE
Accident
Accident

ਪਲਾਂ ਵਿਚ ਗਮ ਵਿਚ ਬਦਲੀਆਂ ਖੁਸ਼ੀਆਂ

 

ਜਲੰਧਰ: ਜਲੰਧਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ  ਪਲਾਂ ਵਿਚ ਹੀ ਖੁਸ਼ੀਆਂ ਗਮ ਵਿਚ ਬਦਲ ਗਈਆਂ। ਜਾਣਕਾਰੀ ਅਨੁਸਾਰ ਭਾਣਜੀ ਦਾ ਜਨਮ ਦਿਨ ਮਨਾ ਕੇ ਵਾਪਸ ਘਰ ਜਾ ਰਹੇ ਮਾਮੇ ਦੀ ਸੜਕ ਹਾਦਸੇ ’ਚ ਮੌਤ ਹੋ ਗਈ।

ਪੜ੍ਹੋ ਪੂਰੀ ਖਬਰ: 4 ਸਾਲ ਬਾਅਦ ਸਟੇਜ 'ਤੇ ਆਈ Beyoncé ਨੇ ਇਕ ਘੰਟੇ ਦੇ ਸ਼ੋਅ ਲਈ ਲਏ 285 ਕਰੋੜ ਰੁਪਏ 

ਮ੍ਰਿਤਕ ਦੀ ਪਛਾਣ ਸਮੀਰ ਕੋਹਲੀ ਪੁੱਤਰ ਰਾਜ ਕੁਮਾਰ ਕੋਹਲੀ ਨਿਵਾਸੀ ਸ਼ਿਵਰਾਜਗੜ੍ਹ  ਜਲੰਧਰ ਵਜੋਂ ਹੋਈ ਹੈ। ਥਾਣਾ ਨੰਬਰ 2 ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਸਮੀਰ ਕੋਹਲੀ ਦੀ ਭੈਣ ਸ਼ਿਵਾਨੀ ਮਹਾਜਨ ਅਤੇ ਜੀਜੇ ਵਿਕਾਸ ਮਹਾਜਨ ਨੂੰ ਨਾਲ ਲੈ ਕੇ ਸੀਸੀਟੀਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਾ ਕਿ ਗੁਲਾਬ ਦੇਵੀ ਰੋਡ ਮਸਜਿਦ ਨੇੜੇ ਸਮੀਰ ਕੋਹਲੀ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਜਾਣ ਕਾਰਨ ਉਹ ਫੁੱਟਪਾਥ ਨਾਲ ਜਾ ਟਕਰਾਇਆ, ਜਿਸ ਕਾਰਨ ਸਮੀਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਤੇ ਜਖਮਾਂ ਦੀ ਤਾਬ ਨਾ ਚਲਦਿਆਂ  ਉਸ ਨੇ ਦਮ ਤੋੜ ਦਿੱਤਾ। 

ਪੜ੍ਹੋ ਪੂਰੀ ਖਬਰ: ਬਿਨਾਂ ਇੰਟਰਵਿਊ ਦੇ ਲਓ ਯੂਕੇ ਦਾ Sure short visa, ਜਲਦੀ ਕਰੋ ਅਪਲਾਈ  

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement