Firozpur News: ਸਹੇਲੀ ਨੂੰ ਮਿਲਣ ਜਾਂਦਾ ਆਸ਼ਕ ਕਰਦਾ ਸੀ ਮੋਟਰਸਾਈਕਲ ਚੋਰੀ, ਪੁਲਿਸ ਨੇ 18 ਬਾਈਕ ਕੀਤੀਆਂ ਬਰਾਮਦ
Published : Jan 24, 2024, 10:37 am IST
Updated : Jan 24, 2024, 10:37 am IST
SHARE ARTICLE
Ashak used to steal motorcycles while visiting his girlfriend Firozpur News in punjabi
Ashak used to steal motorcycles while visiting his girlfriend Firozpur News in punjabi

Firozpur News: ਲੁਧਿਆਣਾ, ਮੋਗਾ ਅਤੇ ਜਗਰਾਉਂ ਤੋਂ ਕਰਦਾ ਸੀ ਬਾਈਕ ਚੋਰੀ

Ashak used to steal motorcycles while visiting his girlfriend Firozpur News in punjabi : ਫ਼ਿਰੋਜ਼ਪੁਰ ਵਿਚ ਇਕ ਆਸ਼ਕ ਨੂੰ ਚੋਰੀ ਦੀ ਅਜਿਹੀ ਲੱਤ ਲੱਗੀ ਕਿ ਉਸ ਨੇ 18 ਮੋਟਰਸਾਈਕਲ ਚੋਰੀ ਕਰ ਲਏ। ਪ੍ਰੇਮੀ ਆਪਣੀ ਪ੍ਰੇਮਿਕੀ ਨੂੰ ਮਿਲਣ ਲਈ ਫਿਰੋਜ਼ਪੁਰ ਤੋਂ ਲੁਧਿਆਣਾ ਨੂੰ ਜਾਂਦਾ ਸੀ ਤਾਂ ਰਸਤੇ ਵਿੱਚ ਲੁਧਿਆਣਾ, ਮੋਗਾ ਅਤੇ ਜਗਰਾਉਂ ਤੋਂ ਬਾਈਕ ਚੋਰੀ ਕਰਦਾ ਸੀ। ਉਸ ਦੇ ਕੋਲੋਂ 18 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। 

ਇਹ ਵੀ ਪੜ੍ਹੋ: Chhattisgarh News: ਮਾਸੂਮ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ 'ਤੇ ਪੁਲਿਸ ਨੇ ਲਈ ਰਿਸ਼ਵ

ਮੁਲਜ਼ਮ ਰਵਿੰਦਰ ਸਿੰਘ ਉਰਫ਼ ਰਵੀ ਵਾਸੀ ਬੱਸ ਸਟੈਂਡ ਕੋਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮ ਨੇ ਦੱਸਿਆ ਕਿ ਥਾਣਾ ਮੱਖੂ ਖੇਤਰ ਵਿਚ ਲਵਪ੍ਰੀਤ ਨੂੰ ਬਾਈਕ ਵੇਚੀ ਸੀ। ਜਿਥੇ ਪੁਲਿਸ ਨੇ ਛਾਪਾ ਮਾਰਿਆ ਅਤੇ ਉਥੋਂ ਦੋਸ਼ੀ ਨੂੰ 5 ਬਾਈਕ ਸਮੇਤ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: Sri Muktsar Sahib News: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Ashak used to steal motorcycles while visiting his girlfriend Firozpur News in punjabi  to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement